ਪੜਚੋਲ ਕਰੋ

Punjab News: ਆਂਗਣਵਾੜੀ ਕੇਂਦਰ ਬਣੇ ਭ੍ਰਿਸ਼ਟਾਚਾਰ ਦਾ ਅੱਡਾ? ਹਰਸਿਮਰਤ ਬਾਦਲ ਦਾ ਐਕਸ਼ਨ, ਸੀਬੀਆਈ ਜਾਂਚ ਲਈ ਲਿਖਿਆ ਲੈਟਰ

ਪੰਜਾਬ ਦੇ ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬਧ ਰਾਸ਼ਨ ਦੀ ਖਰੀਦ ਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ।

Punjab News: ਪੰਜਾਬ ਦੇ ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬਧ ਰਾਸ਼ਨ ਦੀ ਖਰੀਦ ਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਇੰਨਾ ਹੀ ਨਹੀਂ ਹੁਣ ਉਨ੍ਹਾਂ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੂੰ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਏਕੀਕ੍ਰਿਤ ਬਾਲ ਸਿਹਤ ਸੰਭਾਲ (ਆਰਸੀਐਚ) ਪ੍ਰੋਗਰਾਮ ਤੇ ਹੋਰ ਸਬੰਧਤ ਪਹਿਲਕਦਮੀਆਂ ਤਹਿਤ ਗਰਭਵਤੀ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਨਾਲ-ਨਾਲ ਬੱਚਿਆਂ ਨੂੰ ਦਿੱਤੇ ਜਾ ਰਹੇ ਘਟੀਆ ਭੋਜਨ ਪਦਾਰਥਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨਾਰਾਜ਼ ਹਨ।

ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਸਕੀਮਾਂ ਤਹਿਤ ਅਨਾਜ ਸਪਲਾਈ ਕਰਨ ਲਈ ਪ੍ਰਾਈਵੇਟ ਦੁਕਾਨਦਾਰ ਨਿਯੁਕਤ ਕੀਤੇ ਗਏ ਹਨ। ਇਸ ਕਾਰਨ ਘਟੀਆ ਅਨਾਜ ਦੀ ਖਰੀਦ ਤੇ ਵੰਡ ਵਿੱਚ ਭਾਰੀ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੰਦਭਾਗੀ ਗੱਲ ਹੈ ਕਿ ਸਰਕਾਰੀ ਏਜੰਸੀ ਵੇਰਕਾ ਤੋਂ ਪ੍ਰਾਈਵੇਟ ਫੂਡ ਸਪਲਾਇਰਾਂ ਵਿੱਚ ਤਬਦੀਲ ਹੋਣ ਨਾਲ ਨਾ ਸਿਰਫ਼ ਮੁਹੱਈਆ ਕੀਤੇ ਜਾ ਰਹੇ ਭੋਜਨ ਦੀ ਗੁਣਵੱਤਾ ਨਾਲ ਸਮਝੌਤਾ ਹੋਇਆ ਹੈ, ਸਗੋਂ ਲਾਭਪਾਤਰੀਆਂ ਵਿੱਚ ਵਿਆਪਕ ਅਸੰਤੁਸ਼ਟੀ ਵੀ ਪੈਦਾ ਹੋਈ ਹੈ। 

ਉਨ੍ਹਾਂ ਨੇ ਕਿਹਾ ਕਿ ਖਪਤਕਾਰ ਨਵੇਂ ਭੋਜਨ ਦੀ ਪੇਸ਼ਕਸ਼ ਨੂੰ ਰੱਦ ਕਰ ਰਹੇ ਹਨ। ਨਵਜਾਤ ਤੇ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਪ੍ਰੋਗਰਾਮ ਬਦਕਿਸਮਤੀ ਨਾਲ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਕਾਰਨ ਮੌਤ ਦਰ ਵਿੱਚ ਵਾਧਾ ਕਰਨ ਵਿੱਚ ਯੋਗਦਾਨ ਪਾ ਰਿਹਾ ਹੈ। ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਨਿੱਜੀ ਦੁਕਾਨਾਂ ਨੂੰ ਖਾਣ-ਪੀਣ ਦਾ ਠੇਕਾ ਦੇਣ ਦੇ ਤਰਕ 'ਤੇ ਸਵਾਲ ਉਠਾਏ ਜਾ ਰਹੇ ਹਨ। ਆਂਗਣਵਾੜੀ ਵਰਕਰਾਂ ਵੱਲੋਂ ਅਧਿਕਾਰੀਆਂ ਤੇ ਸੂਬਾ ਸਰਕਾਰ ਦੇ ਮੰਤਰੀ ਨੂੰ ਵਾਰ-ਵਾਰ ਕੀਤੀਆਂ ਸ਼ਿਕਾਇਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਖਰੀਦ ਤੇ ਵੰਡ ਪ੍ਰਕ੍ਰਿਆਵਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਕਿਸੇ ਉਚਿਤ ਅਥਾਰਟੀ ਤੋਂ ਤੁਰੰਤ ਜਾਂਚ ਕਰਵਾਈ ਜਾਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget