ਪੜਚੋਲ ਕਰੋ

Punjab News: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜਲਦ ਜਾਰੀ ਕੀਤਾ ਜਾ ਰਿਹੈ 8.2 ਕਰੋੜ ਰੁਪਏ ਦਾ ਮਾਣ ਭੱਤਾ-ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ।

Punjab News: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ  ਲਾਭਪਾਤਰੀ ਕਵਰ ਕਰਨ  ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ|

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ  ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ  ਨੂੰ  ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget