ਪੜਚੋਲ ਕਰੋ

ਬੀਜੇਪੀ 'ਚੋਂ ਕੱਢੇ ਅਨਿਲ ਜੋਸ਼ੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਕਿਸਾਨ ਅੰਦੋਲਨ ਦੀ ਹਮਾਇਤ ਕਰਨ ਕਰਕੇ ਪਿਛਲੇ ਮਹੀਨੇ ਅਨਿਲ ਜੋਸ਼ੀ ਨੂੰ ਭਾਜਪਾ 'ਚੋਂ ਕੱਢ ਦਿੱਤਾ ਗਿਆ ਸੀ।

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਕਿਸਾਨ ਅੰਦੋਲਨ ਦੀ ਹਮਾਇਤ ਕਰਨ ਕਰਕੇ ਪਿਛਲੇ ਮਹੀਨੇ ਅਨਿਲ ਜੋਸ਼ੀ ਨੂੰ ਭਾਜਪਾ 'ਚੋਂ ਕੱਢ ਦਿੱਤਾ ਗਿਆ ਸੀ। ਅੱਜ ਜੋਸ਼ੀ ਤੇ ਉਨ੍ਹਾਂ ਦੇ ਸਾਥੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਇਸ ਨੂੰ ਭਾਈਚਾਰਕ ਸਾਂਝ ਦਾ ਪ੍ਰਤੀਕ ਦੱਸਿਆ ਹੈ।

ਜੋਸ਼ੀ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ “ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਕੀਤੀ ਹੈ, ਇਸ ਲਈ ਮੈਂ ਬਿਨਾਂ ਕਿਸੇ ਅਹੁਦੇ ਜਾਂ ਭਰੋਸੇ ਦੀ ਮੰਗ ਕੀਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਿਹਾ ਹਾਂ।”

ਸੂਤਰਾਂ ਮੁਤਾਬਕ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਸਨ। ਜੋਸ਼ੀ ਨਾਲ ਅੱਜ ਕਈ ਹੋਰ ਨੇਤਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਦੱਸ ਦਈਏ ਕਿ ਜੋਸ਼ੀ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਜਨਤਕ ਤੌਰ 'ਤੇ ਸਾਂਝੇ ਕੀਤੇ ਤੇ ਸੂਬੇ ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਮਹੀਨੇ ਪਾਰਟੀ 'ਚੋਂ ਕੱਢ ਦਿੱਤਾ ਗਿਆ। ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ, ਜੋਸ਼ੀ ਨੇ ਸਿੰਘੂ ਸਰਹੱਦ 'ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ।

ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢ ਦਿੱਤਾ ਸੀ। ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget