ਪੜਚੋਲ ਕਰੋ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ  ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 

2007 ਬੈਚ ਦੇ ਆਈ.ਏ.ਐਸ. ਅਧਿਕਾਰੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।

ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ​​ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget