ਪੜਚੋਲ ਕਰੋ

ਏਐਨਐਮ ਵਰਕਰਾਂ ਨੇ ਘੇਰੀ ਓਪੀ ਸੋਨੀ ਦੀ ਰਿਹਾਇਸ਼, ਅਣਮਿੱਥੇ ਸਮੇਂ ਲਈ ਸੰਘਰਸ਼ ਦਾ ਐਲਾਨ

ਜਥੇਬੰਦੀ ਨੇ ਸਾਫ ਕਰ ਦਿੱਤਾ ਕਿ ਹੁਣ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਆਪਣੇ ਕੀਤੇ ਵਾਅਦੇ ਮੁਤਾਬਕ ਪੱਕਿਆਂ ਨਾ ਕੀਤਾ ਤਾਂ ਅਸੀਂ ਲਗਾਤਾਰ ਪ੍ਰਦਰਸ਼ਨ ਕਰਾਂਗੀਆਂ ਭਾਵੇਂ ਸਰਕਾਰ ਸਾਨੂੰ ਬਰਖਾਸਤ ਹੀ ਕਰ ਦੇਵੇ।

ਅੰਮ੍ਰਿਤਸਰ: ਅੱਜ ਏਐਨਐਮ ਵਰਕਰਾਂ ਵੱਲੋਂ ਪੰਜਾਬ ਦੇ ਡਿਪਟੀ ਸੀਐਮ ਓਪੀ ਸੋਨੀ ਦੀ ਰਿਹਾਇਸ਼ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਏਐਨਐਮ ਵਰਕਰ ਪਿਛਲੇ 15 ਦਿਨਾਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਘਰ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਾਈ ਬੈਠੀਆਂ ਹਨ।

ਵੱਖ-ਵੱਖ ਜ਼ਿਲ੍ਹਿਆਂ ਤੋਂ ਏਐਨਐਮ ਵਰਕਰਾਂ ਨੇ ਓਪੀ ਸੋਨੀ ਤੇ ਪੰਜਾਬ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜ਼ੀ ਕੀਤੀ। ਜਥੇਬੰਦੀ ਨੂੰ ਅੱਜ ਕਿਸਾਨ ਜਥੇਬੰਦੀਆਂ ਦਾ ਵੀ ਸਹਿਯੋਗ ਮਿਲਿਆ। ਅੱਜ ਬਹੁਤ ਸਾਰੀਆਂ ਵਰਕਰਾਂ ਆਪਣੇ ਬੱਚਿਆਂ ਨਾਲ ਤੇ ਪਰਿਵਾਰਾਂ ਨਾਲ ਪੁੱਜੀਆਂ।

ਜਥੇਬੰਦੀ ਨੇ ਸਾਫ ਕਰ ਦਿੱਤਾ ਕਿ ਹੁਣ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਆਪਣੇ ਕੀਤੇ ਵਾਅਦੇ ਮੁਤਾਬਕ ਪੱਕਿਆਂ ਨਾ ਕੀਤਾ ਤਾਂ ਅਸੀਂ ਲਗਾਤਾਰ ਪ੍ਰਦਰਸ਼ਨ ਕਰਾਂਗੀਆਂ ਭਾਵੇਂ ਸਰਕਾਰ ਸਾਨੂੰ ਬਰਖਾਸਤ ਹੀ ਕਰ ਦੇਵੇ। ਵਰਕਰਾਂ ਨੇ ਕਿਹਾ ਕਿ ਓਪੀ ਸੋਨੀ ਨਾਲ ਹੋਈ ਮੀਟਿੰਗ 'ਚ ਸਾਨੂੰ ਸਿਰਫ ਭਰੋਸਾ ਹੀ ਮਿਲਿਆ ਪਰ ਹਾਲੇ ਤਕ ਰੈਗੂਲਰ ਨਹੀਂ ਕੀਤਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਾਡੀ ਮੰਗ ਨਾ ਮੰਨੀ ਤਾਂ ਉਹ ਚੋਣ ਕਮਿਸ਼ਨ ਦਾ ਕੰਮ ਵੀ ਨਹੀਂ ਕਰਨਗੇ ਤੇ ਹੁਣ ਅਣਮਿੱਥੇ ਸਮੇਂ ਲਈ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਬੋਤਲ ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget