ਪੜਚੋਲ ਕਰੋ

ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮਦਦ

 Punjab News : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ

 Punjab News : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ।

ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ 10 ਜੁਲਾਈ, 2023 ਨੂੰ ਕਾਰੋਬਾਰ ਦੇ ਸਬੰਧ ਵਿੱਚ ਖਰੜ ਤੋਂ ਮੁੱਲਾਂਪੁਰ ਗਰੀਬਦਾਸ ਗਏ ਸਨ। ਜਿੱਥੋਂ ਵਾਪਸੀ ਦੌਰਾਨ ਇਹਨਾਂ ਦੀ ਗੱਡੀ ਪਟਿਆਲਾ-ਕੀ-ਰਾਵ ਨਦੀ ਵਿੱਚ ਹੜ੍ਹ ਗਈ ਸੀ ਅਤੇ 12 ਜੁਲਾਈ ਨੂੰ ਇਹਨਾਂ ਦੀਆਂ ਲਾਸ਼ਾਂ ਤੋਗਾ ਅਤੇ ਮਨਾਨਾ ਪਿੰਡ ਦੇ ਨਜ਼ਦੀਕ ਤੋਂ ਮਿਲੀਆਂ ਸਨ।

ਅਨਮੋਲ ਗਗਨ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਚੈੱਕ ਭੇਟ ਮੌਕੇ ਹਮਦਰਦੀ ਜਾਹਰ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਪਏ ਇਸ ਅਸਹਿ ਘਾਟੇ ਬੇਸ਼ਕ ਕਿਸੇ ਵੀ ਤਰ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰੰਤੂ ਉਹ ਫਿਰ ਵੀ ਕੋਸ਼ਿਸ਼ ਕਰਨਗੇ ਕਿ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਇਸ ਵਾਰ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਲੋਕਾਂ ਦਾ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium

ਵੀਡੀਓਜ਼

Bhagwant Mann| CM ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾGurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget