ਪੜਚੋਲ ਕਰੋ

ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ, ਅਮਨ ਅਰੋੜਾ ਨਾਲ ਮੀਟਿੰਗ ਮਗਰੋਂ ਬਦਲੇ ਸੁਰ !

ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੇ ਰਾਜਨੀਤੀ ਨੂੰ ਅਲਵਿਦਾ ਕਹਿਣ ਦੇ ਫੈਸਲੇ ਤੋਂ ਬਾਅਦ ਸਿਆਸਤ ਭਖੀ ਹੋਈ ਸੀ ਪਰ ਹੁਣ ਇਸ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ ਕੀਤਾ ਹੈ।

ਇਸ ਨੂੰ ਲੈ ਕੇ ਜਾਣਕਾਰੀ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ ਤੇ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।  ਅਨਮੋਲ  ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ ।

ਦੱਸ ਦਈਏ ਕਿ ਲੰਘੇ ਦਿਨ ਅਮਨ ਅਰੋੜਾ ਨੇ ਕਿਹਾ ਸੀ ਕਿ ਅਨਮੋਲ ਗਗਨ ਮਾਨ ਮੇਰੇ ਲਈ ਛੋਟੀ ਭੈਣ ਵਾਂਗ ਹੈ ਅਤੇ ਅਸੀਂ ਇਕੱਠੇ ਕੰਮ ਕਰਦੇ ਹਾਂ। ਜੇਕਰ ਕੋਈ ਸਮੱਸਿਆ ਹੈ ਤਾਂ ਅਸੀਂ ਇਕੱਠੇ ਬੈਠ ਕੇ ਗੱਲ ਕਰਾਂਗੇ।" ਉਨ੍ਹਾਂ ਇਹ ਵੀ ਕਿਹਾ ਕਿ ਅਨਮੋਲ ਗਗਨ ਨੂੰ ਮਿਲਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਉਨ੍ਹਾਂ ਦੇ ਅਸਤੀਫ਼ੇ ਦਾ ਕਾਰਨ ਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਅਨਮੋਲ ਗਗਨ ਮਾਨ ਦੇ ਵਿਚਾਰ ਪੜ੍ਹੇ ਹਨ ਕਿਉਂਕਿ ਵਿਧਾਨ ਸਭਾ ਸਪੀਕਰ ਵੀ ਦੌਰੇ 'ਤੇ ਸਨ, ਇਸ ਲਈ ਉਹ ਉਨ੍ਹਾਂ ਨਾਲ ਵੀ ਗੱਲ ਨਹੀਂ ਕਰ ਸਕੇ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਅਨਮੋਲ ਗਗਨ ਮਾਨ ਨੂੰ ਕੋਈ ਸਮੱਸਿਆ ਸੀ ਜਾਂ ਉਹ ਪਾਰਟੀ ਤੋਂ ਨਾਰਾਜ਼ ਸਨ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਅਨਮੋਲ ਗਗਨ ਮਾਨ ਨੇ ਤਿੰਨ ਦਿਨ ਪਹਿਲਾਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਸੀ, ਤਾਂ ਅਮਨ ਅਰੋੜਾ ਨੇ ਕਿਹਾ ਕਿ ਉਹ ਇਸ ਬਾਰੇ ਹੁਣੇ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ, "ਅਸੀਂ ਸਾਰੇ ਪਾਰਟੀ ਵਿੱਚ ਭਰਾਵਾਂ ਅਤੇ ਭੈਣਾਂ ਵਾਂਗ ਕੰਮ ਕਰਦੇ ਹਾਂ ਅਤੇ ਇੱਕ ਦੂਜੇ ਦਾ ਸਤਿਕਾਰ ਕਰਦੇ ਹਾਂ। ਮੈਨੂੰ ਨਹੀਂ ਲੱਗਦਾ ਕਿ ਅਨਮੋਲ ਨੂੰ ਕੋਈ ਨਾਰਾਜ਼ਗੀ ਸੀ। ਮੈਂ ਇਸ ਮੁੱਦੇ 'ਤੇ ਉਨ੍ਹਾਂ ਅਤੇ ਵਿਧਾਨ ਸਭਾ ਸਪੀਕਰ ਨਾਲ ਗੱਲ ਕਰਾਂਗਾ।"

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget