ਪੜਚੋਲ ਕਰੋ

ਬ੍ਰੇਕਿੰਗ : ਅਨਮੋਲ ਰਤਨ ਸਿੱਧੂ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ

Punjab News : ਪੰਜਾਬ ਦੇ 10 ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਹੁਣ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ (ਏਜੀ) ਨਿਯੁਕਤ ਕੀਤਾ ਗਿਆ ਹੈ। ਏਬੀਪੀ ਨਿਊਜ਼ ਦੀ ਖਬਰ 'ਤੇ ਮੋਹਰ ਲੱਗੀ ਹੈ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ 10 ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਹੁਣ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ (ਏਜੀ) ਨਿਯੁਕਤ ਕੀਤਾ ਗਿਆ ਹੈ। ਏਬੀਪੀ ਨਿਊਜ਼ ਦੀ ਖਬਰ 'ਤੇ ਮੋਹਰ ਲੱਗੀ ਹੈ। ਮੰਤਰੀ ਮੰਡਲ ਵੱਲੋਂ ਅੱਜ ਸਹੁੰ ਚੁੱਕਣ ਤੋਂ ਬਾਅਦ 'ਆਪ' ਸਰਕਾਰ ਸਰਗਰਮ ਹੁੰਦੀ ਨਜ਼ਰ ਆ ਰਹੀ ਹੈ।  ਨਵੇਂ ਚੁਣੇ ਗਏ ਏਜੀ ਅਨਮੋਲ ਰਤਨ ਸਿੱਧੂ ਨੂੰ ਡੀਐਸ ਪਟਵਾਲੀਆ ਦੀ ਥਾਂ ਨਿਯੁਕਤ ਕੀਤਾ ਗਿਆ ਹੈ।

ਬ੍ਰੇਕਿੰਗ : ਅਨਮੋਲ ਰਤਨ ਸਿੱਧੂ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ

ਪੰਜਾਬ ਵਿੱਚ 25000 ਨਵੀਆਂ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ

ਮੰਤਰੀਆਂ ਦੇ ਹਲਫ ਲਏ ਜਾਣ ਤੋਂ ਬਾਅਦ 'ਆਪ' ਦੀ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਸੀਐੱਮ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿੱਚ 25000 ਸਰਕਾਰੀ ਨੌਕਰੀਆਂ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਿੱਚੋਂ ਪੁਲਿਸ ਵਿੱਚ 10 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵਿੱਚ 15 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਨਾਲ ਹੀ ਕਿਹਾ ਗਿਆ ਹੈ।

ਆਮ ਆਦਮੀ ਪਾਰਟੀ ਦੀ ਧਮਾਕੇ ਜਿੱਤ ਤੋਂ ਬਾਅਦ ਪਾਰਟੀ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਕੈਬਨਿਟ ਮੰਤਰੀਆਂ ਵੱਲੋਂ ਵੀ ਲੋਕਾਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਉਹ ਹਰ ਹਾਲਤ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹਨ। 

ਅੱਜ ਹੋਈ ਪਹਿਲੀ ਕੈਬਨਿਟ ਮੀਟੰਗ 

ਅੱਜ ਹੀ ਭਗਵੰਤ ਮਾਨ ਦੀ ਮੰਤਰੀ ਮੰਡਲ ਦੇ 10 ਮੰਤਰੀਆਂ ਨੇ ਸਹੁੰ ਚੁੱਕੀ ਹੈ।ਇਸ ਸਮਾਗਮ 'ਚ ਪੰਜਾਬ ਦੇ ਰਾਜਪਾਲ ਦੇ ਨਾਲ ਹਰਿਆਣਾ ਦੇ ਰਾਜਪਾਲ ਵੀ ਪਹੁੰਚੇ ਸਨ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਮਾਮ ਵਿਧਾਇਕਾਂ ਤੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਪਹੁੰਚੇ।ਨਵੇਂ ਨਿਯੁਕਤ ਮੰਤਰੀਆਂ ਦੇ ਵਿਭਾਗਾਂ ਦੀ ਅਜੇ ਤੱਕ ਵੰਡ ਨਹੀਂ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਫੈਸਲਾ ਕੀਤਾ ਜਾਵੇਗਾ। ਇਸ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿਮਤੀ ਨਾਲ ਜਾਰੀ ਕੀਤਾ ਜਾਵੇਗਾ।

ਚੋਣ ਪ੍ਰਚਾਰ ਦੌਰਾਨ ਸੀਐਮ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਜੇਕਰ ਉਨ੍ਹਾਂ ਕੋਲ ਗ੍ਰੀਨ ਪੈਨ ਆ ਗਿਆ ਤਾਂ ਸਭ ਤੋਂ ਪਹਿਲਾਂ ਰੁਜ਼ਗਾਰ ਬਾਰੇ ਫੈਸਲਾ ਹੋਵੇਗਾ। ਅਜਿਹੇ 'ਚ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰੀ ਨੌਕਰੀਆਂ ਨੂੰ ਲੈ ਕੇ ਕੀ ਫੈਸਲਾ ਲਿਆ ਜਾਂਦਾ ਹੈ। ਪੰਜਾਬ ਵਿੱਚ ਇਸ ਸਮੇਂ ਕਰੀਬ ਇੱਕ ਲੱਖ ਸਰਕਾਰੀ ਅਸਾਮੀਆਂ ਖਾਲੀ ਪਈਆਂ ਹਨ। ਇਸ ਤੋਂ ਇਲਾਵਾ 36 ਹਜ਼ਾਰ ਮੁਲਾਜ਼ਮ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ।

ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget