ਪੜਚੋਲ ਕਰੋ

Punjab Politics: ਭੂੰਦੜ ਦੇ ਕਾਰਜਕਾਰੀ ਪ੍ਰਧਾਨ ਬਣਦਿਆਂ ਹੀ ਅਕਾਲੀ ਸੁਧਾਰ ਲਹਿਰ ਨੇ ਵੀ ਕੀਤਾ ਵੱਡਾ ਐਲਾਨ, ਬਣਾ ਦਿੱਤੀ ਨਵੀਂ ਕਮੇਟੀ, ਜਾਣੋ ਕੌਣ-ਕੌਣ ਸ਼ਾਮਲ ?

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਐਡਵਾਈਜਰੀ ਬੋਰਡ ਦੇ ਮੈਂਬਰਾਂ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ ਕੀਤਾ। ਜਾਣੋ ਕਿਹੜੇ-ਕਿਹੜੇ ਲੀਡਰ ਹੋਏ ਸ਼ਾਮਲ ?

Punjab News: ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਉੱਠ ਰਹੇ ਵਿਰੋਧਾਂ ਵਿਚਾਲੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਐਡਵਾਈਜਰੀ ਬੋਰਡ ਦੇ ਮੈਂਬਰਾਂ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ ਕੀਤਾ।

ਕੌਣ-ਕੌਣ ਹੋਏ ਬੋਰਡ ਦੇ ਮੈਂਬਰਾਂ ਵਜੋਂ ਸ਼ਾਮਲ 

ਸੁਖਦੇਵ ਸਿੰਘ ਢੀਂਡਸਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਬਲਦੇਵ ਸਿੰਘ ਮਾਨ, ਸਰਵਨ ਸਿੰਘ ਫਿਲੌਰ, ਪ੍ਰਕਾਸ਼ ਚੰਦ ਗਰਗ, ਰਿਟਾਇਰ ਜਸਟਿਸ ਨਿਰਮਲ ਸਿੰਘ, ਸੁਖਵਿੰਦਰ ਸਿੰਘ ਔਲਖ, ਹਰੀ ਸਿੰਘ (ਪ੍ਰੀਤ ਟਰੈਕਟਰ), ਤੇਜਿੰਦਰਪਾਲ ਸਿੰਘ ਸੰਧੂ, ਹਰਿੰਦਰ ਸਿੰਘ ਖਾਲਸਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਰਜਿੰਦਰ ਕੌਰ ਬੁਲਾਰਾ,  ਜਰਨੈਲ ਸਿੰਘ ਕਰਤਾਰਪੁਰ, ਕਰਨੈਲ ਸਿੰਘ ਪੰਜੋਲੀ, ਮਿੱਠੂ ਸਿੰਘ ਕਾਨੇਕੇ, ਗੁਰਬਚਨ ਸਿੰਘ ਬਚੀ, ਮਹਿੰਦਰ ਸਿੰਘ ਹੁਸੈਨਪੁਰ,  ਇੰਦਰਮੋਹਨ ਸਿੰਘ ਲਖੀਮਵਾਲਾ, ਤੇਜਾ ਸਿੰਘ ਕਮਾਲਪੁਰ, ਜਗਜੀਤ ਸਿੰਘ ਗਾਬਾ, ਸੁਖਵਿੰਦਰ ਸਿੰਘ ਰਾਜਲਾ, ਭੁਪਿੰਦਰ ਸਿੰਘ ਸ਼ੇਖੂਪੁਰ,  ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਰਣਧੀਰ ਸਿੰਘ ਰੱਖੜਾ,  ਕੁਲਵੀਰ ਸਿੰਘ ਮੱਟਾ,  ਸੁਖਵੰਤ ਸਿੰਘ ਸਰਾਓ, ਸਤਵਿੰਦਰ ਸਿੰਘ ਢੱਟ, ਅਵਤਾਰ ਸਿੰਘ ਕਲੇਰ, ਮਨਜੀਤ ਸਿੰਘ ਦਸੂਆ, ਅਮਰਿੰਦਰ ਸਿੰਘ ਲਿਬੜਾ, ਅਵਤਾਰ ਸਿੰਘ ਜੌਹਲ, ਜਸਪਾਲ ਸਿੰਘ ਚੱਠਾ, ਕਸ਼ਮੀਰ ਸਿੰਘ ਬਰਿਆਲ,  ਗੁਰਕਿਰਪਾਲ ਸਿੰਘ ਬਠਿੰਡਾ, ਪਰਮਿੰਦਰਪਾਲ ਸਿੰਘ, ਜਸਵੀਰ ਸਿੰਘ ਜਫਰਵਾਲ, ਅਮਰਜੀਤ ਸਿੰਘ ਕਿਸ਼ਨਪੁਰਾ, ਪਵਨਪ੍ਰੀਤ ਸਿੰਘ ਮਚਾਕੀ ਖੁਰਦ, ਸ ਹਰਬੰਸ ਸਿੰਘ ਮੰਝਪੁਰ,  ਸਰਬਜੀਤ ਸਿੰਘ ਡੂਮਵਾਲੀ, ਹਰਵੇਲ ਸਿੰਘ ਮਾਧੋਪੁਰ, ਮਨਜੀਤ ਸਿੰਘ ਬਪੀਆਣਾ, ਅਜੀਤ ਸਿੰਘ ਕੁਤਬਾ, ਬੀਬੀ ਸਿਮਰਜੀਤ ਕੌਰ ਸਿੱਧੂ, ਐਡਵੋਕੇਟ ਰਣਜੀਤ ਸਿੰਘ ਔਲਖ , ਜਗਤਾਰ ਸਿੰਘ ਰਾਜੇਆਣਾ,  ਕਰਨ ਸਿੰਘ ਘੁਮਾਣ , ਹਰਦੇਵ ਸਿੰਘ ਰੋਗਲਾ,  ਰਾਮਪਾਲ ਸਿੰਘ ਬੈਨੀਵਾਲ, ਮਲਕੀਤ ਸਿੰਘ ਚੰਗਲ , ਹਰਮਨਜੀਤ ਸਿੰਘ ਦਿੱਲੀ, ਹਰਿੰਦਰਪਾਲ ਸਿੰਘ ਦਿੱਲੀ, ਹਰਪ੍ਰੀਤ ਸਿੰਘ ਬੰਨੀ ਜੋਲੀ ਦਿੱਲੀ ਨੂੰ  ਐਡਵਾਈਜਰੀ ਬੋਰਡ ਦਾ ਮੈਂਬਰ ਬਣਾਇਆ ਗਿਆ।

ਐਗਜੀਕਿਊਟਿਵ ਕਮੇਟੀ ਵਿੱਚ ਕੌਣ-ਕੌਣ ਸ਼ਾਮਲ ?

ਇਸੇ ਤਰ੍ਹਾਂ ਐਗਜੀਕਿਊਟਿਵ ਕਮੇਟੀ ਲਈ ਸੁਖਦੇਵ ਸਿੰਘ ਢੀਂਡਸਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ,  ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਬਲਦੇਵ ਸਿੰਘ ਮਾਨ, ਸਰਵਨ ਸਿੰਘ ਫਿਲੋਰ, ਪ੍ਰਕਾਸ਼ ਚੰਦ ਗਰਗ ਅਤੇ ਰਿਟਾਇਰ ਜਸਟਿਸ ਨਿਰਮਲ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਨਾਵਾਂ ਦਾ ਐਲਾਨ ਕੀਤਾ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget