ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Public holiday- ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ
Public holiday- ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 10 ਜੂਨ ਦੀ ਗਜ਼ਟਿਡ ਛੁੱਟੀ ਦਾ ਐਲਾਨ
![Public holiday- ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ Announcement of public holiday tomorrow in Punjab see notification Public holiday- ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ](https://feeds.abplive.com/onecms/images/uploaded-images/2024/06/09/2482ebf734cffdb373afe1101823819a1717931281754995_original.jpg?impolicy=abp_cdn&imwidth=1200&height=675)
public holiday
ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 10 ਜੂਨ 2024 (ਸੋਮਵਾਰ) ਦੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਐਲਾਨੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)