Punjab News: ਸੜਕ ਹਾਦਸਿਆਂ ਨਾਲ ਮੌਤਾਂ 'ਚ ਕਮੀ, ਅਜੇ ਵੀ ਪੰਜਾਬ ਨੂੰ ਹਰ ਸਾਲ 21,000 ਕਰੋੜ ਦਾ ਨੁਕਸਾਨ  

Reduction in road accidents in Punjab: ਪੰਜਾਬ ਸੜਕੀ ਹਾਦਸੇ ਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ

Punjab News: ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਕਮੀ ਆਈ ਹੈ। ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ। ਪੰਜਾਬ ਸੜਕੀ ਹਾਦਸੇ ਤੇ

Related Articles