ਪੜਚੋਲ ਕਰੋ

Punjab News: ਇੱਕ ਹੋਰ ਆਪ MLA ਹੋਇਆ ਸੜਕ ਹਾਦਸੇ ਦਾ ਸ਼ਿਕਾਰ, ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ, ਚੰਡੀਗੜ੍ਹ ਜਾ ਰਹੇ ਸੀ ਵਿਧਾਇਕ

ਜਦੋਂ ਗਲਤ ਪਾਸੇ ਤੋਂ ਆ ਰਹੀ ਇੱਕ ਕਾਰ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਸ਼ਰਾਬੀ ਸੀ। ਹਾਦਸੇ ਵਿੱਚ ਵਿਧਾਇਕ ਵਾਲ-ਵਾਲ ਬਚ ਗਏ, ਪਰ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਿਆ।

Punjab News: ਫਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਤੋਂ 'ਆਪ' ਵਿਧਾਇਕ ਅਮਨਦੀਪ ਸਿੰਘ ਗੋਲਡੀ ਅੱਜ (ਸ਼ੁੱਕਰਵਾਰ) ਸਵੇਰੇ ਮੋਹਾਲੀ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੀ ਇੱਕ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ, ਪਰ ਵਿਧਾਇਕ ਦੀ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ।

ਵਿਧਾਇਕ ਅਮਨਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਉਹ ਅੱਜ (ਸ਼ੁੱਕਰਵਾਰ) ਆਪਣੀ ਕਾਰ ਵਿੱਚ ਬੱਲੂਆਣਾ ਤੋਂ ਚੰਡੀਗੜ੍ਹ ਜਾ ਰਹੇ ਸਨ ਜਦੋਂ ਗਲਤ ਪਾਸੇ ਤੋਂ ਆ ਰਹੀ ਇੱਕ ਕਾਰ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਸ਼ਰਾਬੀ ਸੀ। ਹਾਦਸੇ ਵਿੱਚ ਵਿਧਾਇਕ ਵਾਲ-ਵਾਲ ਬਚ ਗਏ, ਪਰ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਿਆ।

ਮੰਤਰੀ ਦੀ ਹੋਏ ਹਾਦਸੇ ਦਾ ਸ਼ਿਕਾਰ

ਦੱਸ ਦਈਏ ਕਿ ਲੰਘੇ ਦਿਨ ਗੁਰਦਾਸਪੁਰ ਦੌਰੇ ’ਤੇ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਸੀ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਉਨ੍ਹਾਂ ਦੀ ਪਾਇਲਟ ਗੱਡੀ ਨੂੰ ਸਾਹਮਣਿਓਂ ਗਲਤ ਸਾਈਡ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ । ਹਾਦਸੇ ਵਿੱਚ ਚਾਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ ਅਤੇ ਕਾਰ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ। ਇਸ ਹਾਦਸੇ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਖੁਦ ਜਖਮੀਆਂ ਨੂੰ ਗੱਡੀਆਂ ਵਿੱਚ ਬਾਹਰ ਕੱਢਿਆ। ਕਾਫਲੇ ਵਿੱਚ ਮੌਜੂਦ ਐਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ, ਮੰਤਰੀ ਨੇ ਤੁਰੰਤ ਆਪਣੇ ਕਾਫਲੇ ਨੂੰ ਰੋਕਿਆ ਅਤੇ ਉਨ੍ਹਾਂ ਦੀ ਟੀਮ ਨੇ 108 ਐਂਬੂਲੈਂਸ ਨੂੰ ਬੁਲਾਇਆ। ਜ਼ਖਮੀ ਮੁਲਾਜ਼ਮਾਂ ਅਤੇ ਕਾਰ ਡਰਾਈਵਰ ਨੂੰ ਤੁਰੰਤ ਕਲਾਨੌਰ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਇਸ ਤੋਂ ਬਾਅਦ ਮੰਤਰੀ ਹਰਭਜਨ ਸਿੰਘ ਈਟੀਓ ਚਲੇ ਗਏ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget