ਪੜਚੋਲ ਕਰੋ

Punjab News: 'ਆਪ' ਦੇ ਇੱਕ ਹੋਰ ਵਿਧਾਇਕ ਨੇ ਕਰਵਾਇਆ ਵਿਆਹ, ਕੁਫਰੀ 'ਚ ਕੀਤਾ ਵਿਆਹ ਸਮਾਗਮ

Punjab News: ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਹੁਣ 'ਆਪ' ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ...

Punjab News: ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਹੁਣ 'ਆਪ' ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ-ਕੁਫਰੀ 'ਚ ਵਿਆਹ ਸਮਾਗਮ ਕਰਵਾਇਆ ਗਿਆ।

ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਤੇ ਪਤਨੀ ਡਾ. ਗੁਰਪ੍ਰੀਤ ਕੌਰ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰਾਂ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।

ਦੱਸ ਦਈਏ ਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਸੀਐਮ ਭਗਵੰਤ ਮਾਨ ਨੇ ਆਪਣਾ ਦੂਜਾ ਵਿਆਹ ਕਰਵਾਇਆ ਸੀ। ਉਹ ਪਹਿਲੀ ਪਤਨੀ ਨੂੰ ਤਲਾਕ ਦੇ ਚੱਕੇ ਹਨ। ਇਸ ਮਗਰੋਂ ਆਮ ਆਦਮੀ ਪਾਰਟੀ ਵਿੱਚ ਵਿਆਹਾਂ ਦਾ ਸਿਲਸਿਲਾ ਜਾਰੀ ਹੈ।

ਇਹ ਵੀ ਪੜ੍ਹੋ: Water Crisis: ਗੰਭੀਰ ਸੋਕਾ! ਇੱਥੇ ਨਾਪ-ਤੋਲ ਕੇ ਮਿਲ ਰਿਹਾ ਪਾਣੀ, ਜੇਕਰ ਜ਼ਿਆਦਾ ਵਰਤੋਂ ਕੀਤੀ ਤਾਂ ਹੋ ਸਕਦੀ ਹੈ ਜੇਲ੍ਹ

ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਹਾਲ ਹੀ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝੇ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਦੂਜਾ ਵਿਆਹ ਕਰਵਾਇਆ ਹੈ। ਇਸ ਦੇ ਨਾਲ ਹੀ ਸੰਸਦ ਮੈਂਬਰ ਰਾਘਵ ਚੱਢਾ ਦੇ ਬਾਲੀਵੁੱਡ ਅਦਾਕਾਰਾ ਪਰਿਨੀਤੀ ਨਾਲ ਵਿਆਹ ਦੀ ਚਰਚਾ ਹੈ।

ਇਹ ਵੀ ਪੜ੍ਹੋ: Ludhiana News: ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦਾ ਕਮਾਲ, ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ ਦੇ ਹਮਲੇ ਦਾ ਵੀ ਕੋਈ ਅਸਰ ਨਹੀਂ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab News: ਹੁਸ਼ਿਆਰਪੁਰ 'ਚ ਹੀ ਮੌਜੂਦ ਅੰਮ੍ਰਿਤਪਾਲ ਸਿੰਘ ? ਜਾਣੋ ਤਾਜ਼ਾ ਵੀਡੀਓ ਦਾ ਖੁਲਾਸਾ

ਟਾਪ ਹੈਡਲਾਈਨ

ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget