ਪੜਚੋਲ ਕਰੋ

Punjab News: ਮੁੜ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਫਰੀਦਕੋਟ 'ਚ ਬੇਅਦਬੀ ਦੀ ਘਟਨਾ ਮਗਰੋਂ ਪੁਲਿਸ ਅਲਰਟ

ਸ਼ਰਾਰਤੀ ਅਨਸਰਾਂ ਨੇ ਫਿਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਐਤਵਾਰ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ...

Punjab News: ਸ਼ਰਾਰਤੀ ਅਨਸਰਾਂ ਨੇ ਫਿਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਐਤਵਾਰ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਪਾਵਨ ਅੰਗ ਪਾੜ ਕੇ ਗਲੀਆਂ ਵਿੱਚ ਖਿਲਾਰ ਦਿੱਤੇ। 

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਹੈੱਡਕੁਆਰਟਰ ਫ਼ਰੀਦਕੋਟ ਤੋਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ 'ਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਤੇ ਉਹ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਉਧਰ, ਪੁਲਿਸ ਨੇ ਕਾਰਵਾਈ ਕਰਦੇ ਹੋਏ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ ਤਾਂ ਇੱਕ ਵੀਡੀਓ ਵਿੱਚ ਇੱਕ ਕਾਰ ਦਿਖਾਈ ਦਿੱਤੀ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਡਰਾਈਵਰ ਦੀ ਨਾਲ ਵਾਲੀ ਸੀ 'ਤੇ ਬੈਠਾ ਵਿਅਕਤੀ ਗੁਟਕਾ ਸਾਹਿਬ ਦੇ ਅੰਗ ਬਾਹਰ ਸੁੱਟ ਰਿਹਾ ਹੈ ਪਰ ਕਾਰ ਦੀ ਨੰਬਰ ਪਲੇਟ ਫੁਟੇਜ਼ ਵਿੱਚ ਨਹੀਂ ਦਿੱਸੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ 'ਚ 3 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚੋਂ 2 ਬੇਗੂਵਾਲਾ ਦੇ ਰਹਿਣ ਵਾਲੇ ਹਨ।

ਦੂਜੇ ਪਾਸੇ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ, ਦਰਸ਼ਨ ਸਿੰਘ ਨੰਬਰਦਾਰ ਤੇ ਜਗਮੀਤ ਸਿੰਘ ਖਾਲਸਾ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਜਲਦੀ ਤੋਂ ਜਲਦੀ ਜਾਂਚ ਕਰਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਰਦਾਸ਼ਤ ਕਰਨ ਯੋਗ ਨਹੀਂ ਹਨ। 

ਦੱਸ ਦਈਏ ਕਿ 8 ਸਾਲ ਪਹਿਲਾਂ 2015 ਵਿੱਚ ਵੀ ਬਰਗਾੜੀ ਬੇਅਦਬੀ ਕਾਂਡ ਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਸਨ। ਇਸ ਦੀ ਅੱਗ ਅਜੇ ਤੱਕ ਪੂਰੀ ਤਰ੍ਹਾਂ ਠੰਢੀ ਨਹੀਂ ਹੋਈ। ਉਧਰ, ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget