ਪੜਚੋਲ ਕਰੋ

Punjab Government: ਲੋਕਾਂ ਨੂੰ ਸਸਤੀ ਬਿਜਲੀ ਦੇਣ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਕਦਮ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ’ਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ।

ਚੰਡੀਗੜ੍ਹ: ਪਿਛਲੀ ਅਕਾਲੀ ਦਲ-ਬੀਜੇਪੀ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਹੋਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਗੋਇੰਦਵਾਲ ਸਾਹਿਬ ਮਗਰੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਵੱਡਾ ਮੁੱਦਾ ਬਣਿਆ ਹੈ ਜਿਸ ਕਰਕੇ ਚੰਨੀ ਸਰਕਾਰ ਲਗਾਤਾਰ ਵੱਡੇ ਕਦਮ ਉਠਾ ਰਹੀ ਹੈ। 

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ’ਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਮੁਤਾਬਕ ਵਿੱਤੀ ਸਾਲ 2018-19, ਵਿੱਤੀ ਸਾਲ 2019-20 ਤੇ 2020-21 ਦੌਰਾਨ ਬਿਜਲੀ ਦੀ ਕੀਮਤ ਔਸਤਨ ਪ੍ਰਤੀ ਯੂਨਿਟ (ਨਿਰਧਾਰਤ+ਪਰਿਵਰਤਨਸ਼ੀਲ) ਕ੍ਰਮਵਾਰ 5.10 ਰੁਪਏ, 5.55 ਰੁਪਏ ਤੇ 5.30 ਰੁਪਏ ਰਹੀ ਜਦਕਿ ਇਨ੍ਹਾਂ ਸਾਲਾਂ ਦੌਰਾਨ ਆਰਜ਼ੀ ਤੌਰ ’ਤੇ ਮਾਰਕੀਟ ’ਚ ਬਿਜਲੀ ਦੀ ਔਸਤਨ ਕੀਮਤ ਕ੍ਰਮਵਾਰ 3.86 ਰੁਪਏ, 3.21 ਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ ਸੀ।

ਉਨ੍ਹਾਂ ਕਿਹਾ ਕਿ ਮੌਜੂਦਾ ਕੀਮਤਾਂ ਅਨੁਸਾਰ ਪਾਵਰਕੌਮ ਨੂੰ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਕੀਮਤ ਸਹਿਣੀ ਪੈ ਰਹੀ ਹੈ ਤੇ ਬਿਜਲੀ ਖਰੀਦ ਸਮਝੌਤੇ ਦੇ ਬਾਕੀ ਰਹਿੰਦੇ ਸਮੇਂ ਲਈ 36000 ਕਰੋੜ ਹੋਰ ਬਣਦੇ ਹਨ। ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਵਧਦੀ ਮੰਗ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਊਰਜਾ ਦੀ ਹੌਲੀ-ਹੌਲੀ ਮੰਗ ਵਧ ਕੇ 12000 ਮਿਲੀਅਨ ਯੂਨਿਟ ਹੋ ਜਾਵੇ ਤੇ 1.50 ਕੇਡਬਲਿਊਐਚ ਦੀ ਰਵਾਇਤੀ ਕੀਮਤ ਨੂੰ ਵਿਚਾਰ ਵੀ ਲਿਆ ਜਾਵੇ ਤਾਂ ਇਹ ਦੇਣਦਾਰੀ ਓਨੀ ਹੀ ਬਣਦੀ ਹੈ।

ਬੁਲਾਰੇ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਕਾਰਗੁਜ਼ਾਰੀ ਮਿਆਰ ਪੱਖੋਂ ਹੇਠਲੇ ਦਰਜੇ ਦੀ ਹੈ ਤੇ ਇਹ ਬਿਜਲੀ ਦੀ ਨਿਰਧਾਰਤ ਪੈਦਾਵਾਰ ਉਤੇ ਖਰਾ ਨਹੀਂ ਉਤਰਿਆ ਜਦਕਿ ਪਾਵਰਕੌਮ ਨੂੰ ਪਲਾਂਟ ਲਈ ਐਲਾਨੀ ਸਮਝੌਤੇ ਅਨੁਸਾਰ ਸਾਰੀਆਂ ਦਰਾਂ ਦੀ ਅਦਾਇਗੀ ਕਰਨੀ ਪੈਂਦੀ ਹੈ। ਵਿੱਤੀ ਸਾਲ 2014-15 ਤੋਂ ਵਿੱਤੀ ਸਾਲ 2020-21 ਤੱਕ 24176 ਮਿਲੀਅਨ ਯੂਨਿਟ ਉਤਪਾਦਨ ਦਾ ਸਮਝੌਤਾ ਹੋਇਆ ਤੇ ਇਸ ਲਈ ਪੀਐਸਪੀਸੀਐਲ ਨੇ ਨਿਰਧਾਰਤ ਦਰਾਂ ਤਹਿਤ 2920 ਕਰੋੜ ਰੁਪਏ ਅਦਾ ਕੀਤੇ ਸਨ।

ਇਹ ਵੀ ਪੜ੍ਹੋ: ISIS ਦੇ ਅੱਤਵਾਦੀਆਂ ਵੱਲੋਂ ਕਾਬੁਲ 'ਚ ਫੌਜ ਦੇ ਹਸਪਤਾਲ 'ਤੇ ਹਮਲਾ, 19 ਦੀ ਮੌਤ, 50 ਜ਼ਖਮੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget