ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਪਾਰਟੀ ਦੀ ਮਹਿਲਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਸਤੀਫਾ ਦੇ ਦਿੱਤਾ ਹੈ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਤੋਂ ਹੀ ਨਰਾਜ਼ ਹਨ। ਉਹ ਔਰਤਾਂ ਨੂੰ ਟਿਕਟਾਂ ਨਾ ਦੇਣ ਤੋਂ ਨਾਰਾਜ਼ ਸਨ। ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰੀ ਪਾਰਟੀ ਅੰਦਰਲੇ ਸਿਸਟਮ ਉੱਪਰ ਸਵਾਲ ਉਠਾਏ ਹਨ।
ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ, ਮਹਿਲਾ ਪ੍ਰਧਾਨ ਬਲਵੀਰ ਸੋਢੀ ਨੇ ਦਿੱਤਾ ਅਸਤੀਫਾ
abp sanjha | 06 Sep 2022 09:09 AM (IST)
ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਪਾਰਟੀ ਦੀ ਮਹਿਲਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਸਤੀਫਾ ਦੇ ਦਿੱਤਾ ਹੈ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਤੋਂ ਹੀ ਨਰਾਜ਼ ਹਨ।
Punjab News