ਪੜਚੋਲ ਕਰੋ

ਪੰਜਾਬ ਵਾਸੀਆਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ! 1 ਅਪ੍ਰੈਲ ਤੋਂ ਮਹਿੰਗਾ ਹੋਵੇਗਾ ਸਫ਼ਰ

ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ 'ਚ ਵਾਧਾ ਕਰ ਦਿੱਤਾ ਹੈ। ਟੋਲ ਪਲਾਜ਼ਿਆਂ ਦੇ ਰੇਟ 10 ਤੋਂ 40 ਰੁਪਏ ਤੱਕ ਵਧਾ ਦਿੱਤੇ

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ 'ਚ ਵਾਧਾ ਕਰ ਦਿੱਤਾ ਹੈ। ਟੋਲ ਪਲਾਜ਼ਿਆਂ ਦੇ ਰੇਟ 10 ਤੋਂ 40 ਰੁਪਏ ਤੱਕ ਵਧਾ ਦਿੱਤੇ ਗਏ ਹਨ।ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 1 ਅਪ੍ਰੈਲ 2022 ਤੋਂ 31 ਮਾਰਚ 2023 ਤੱਕ ਟੋਲ ਟੈਕਸ ਦੀ ਦਰ ਵਿਚ ਸੋਧ ਕੀਤੀ ਹੈ। ਪੰਜਾਬ 'ਚ ਰਾਸ਼ਟਰੀ ਰਾਜਮਾਰਗਾਂ 'ਤੇ ਆਉਣ ਵਾਲੇ 11 ਟੋਲ ਪਲਾਜ਼ਿਆਂ 'ਤੇ 1 ਅਪ੍ਰੈਲ ਤੋਂ ਹੁਣ ਵਧੀ ਹੋਈ ਦਰ 'ਤੇ ਟੋਲ ਟੈਕਸ ਦੇਣਾ ਪਵੇਗਾ।

ਦੱਸ ਦੇਈਏ ਕਿ ਟੋਲ ਟੈਕਸ ਵਧਾਉਣ ਪਿੱਛੇ ਲੌਕਡਾਊਨ ਦੌਰਾਨ ਪਏ ਘਾਟੇ ਨੂੰ ਪੂਰਾ ਕਰਨਾ ਲਈ ਇਹ ਕੀਮਤਾਂ ਵਧਾਈਆਂ ਗਈਆਂ ਹਨ। ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੇ ਬਾਵਜੂਦ ਕੰਪਨੀਆਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨ ਸੰਘਰਸ਼ ਦੌਰਾਨ ਪੰਜਾਬ ਭਰ 'ਚ 2 ਸਾਲ ਟੋਲ ਪਲਾਜ਼ੇ ਬੰਦ ਰਹੇ ਸਨ।

ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਲੁਧਿਆਣਾ-ਜਗਰਾਉਂ ਰੋਡ 'ਤੇ ਚੌਕੀਮਾਨ ਟੋਲ ਪਲਾਜ਼ਾ, ਬਠਿੰਡਾ-ਚੰਡੀਗੜ੍ਹ ਰੋਡ 'ਤੇ ਪੰਜ, ਬਠਿੰਡਾ-ਅੰਮ੍ਰਿਤਸਰ ਰੋਡ 'ਤੇ ਤਿੰਨ ਅਤੇ ਬਠਿੰਡਾ-ਮਲੋਟ ਰੋਡ 'ਤੇ ਇਕ ਟੋਲ ਪਲਾਜ਼ਾ 'ਤੇ ਵਧੀ ਹੋਈ ਦਰ 'ਤੇ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ।

ਐਨਐਚਏਆਈ ਦੇ ਲੁਧਿਆਣਾ ਦੇ ਪ੍ਰੋਜੈਕਟ ਡਾਇਰੈਕਟਰ ਕੇ.ਐਲ ਸਚਦੇਵਾ ਨੇ ਦੱਸਿਆ ਕਿ ਟੋਲ ਟੈਕਸ ਦੀਆਂ ਨਵੀਆਂ ਦਰਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਫਾਸਟੈਗ ਸਾਰੇ ਵਾਹਨਾਂ ਲਈ ਲਾਜ਼ਮੀ ਹੋਵੇਗਾ। ਐਨਐਚਏਆਈ ਵਲੋਂ ਵਾਹਨਾਂ ਦੀ ਸ਼੍ਰੇਣੀ ਦੇ ਹਿਸਾਬ ਨਾਲ ਟੋਲ ਟੈਕਸ ਦੀ ਦਰ ਵਧਾਈ ਗਈ ਹੈ। ਕਾਰ ਚਾਲਕਾਂ ਨੂੰ ਪੰਜ ਤੋਂ 10 ਰੁਪਏ ਵੱਧ ਦੇਣੇ ਪੈਣਗੇ ਜਦਕਿ ਹੋਰਨਾਂ ਵਾਹਨਾਂ ਲਈ 10 ਤੋਂ ਲੈ ਕੇ 865 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget