ਪੜਚੋਲ ਕਰੋ

ਪੰਜਾਬ 'ਚ ਮਿਲੇ ਦੋ ਹੋਰ ਕੋਰੋਨਾ ਪੀੜਤ, ਮਰੀਜ਼ਾਂ ਦੀ ਗਿਣਤੀ ਹੋਈ 31

ਪੰਜਾਬ 'ਚ ਦੋ ਹੋਰ ਨਵੇਂ ਕੋਰੋਨਾਵਾਇਰਸ ਕੇਸ ਸਾਹਮਣੇ ਆਉਣ ਤੋਂ ਬਾਅਦ ਪੰਜਾਬ 'ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 31 ਹੋ ਗਈ ਹੈ। ਇੱਕ ਤਾਜ਼ਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦਾ ਹੈ ਤੇ ਦੂਜਾ ਲੁਧਿਆਣਾ ਤੋਂ ਹੈ।

ਰੌਬਟ ਚੰਡੀਗੜ੍ਹ: ਪੰਜਾਬ 'ਚ ਦੋ ਹੋਰ ਨਵੇਂ ਕੋਰੋਨਾਵਾਇਰਸ ਕੇਸ ਸਾਹਮਣੇ ਆਉਣ ਤੋਂ ਬਾਅਦ ਪੰਜਾਬ 'ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 31 ਹੋ ਗਈ ਹੈ। ਇੱਕ ਤਾਜ਼ਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦਾ ਹੈ ਤੇ ਦੂਜਾ ਲੁਧਿਆਣਾ ਤੋਂ ਹੈ। ਮੋਰਾਂਵਾਲੀ ਦਾ ਮਾਮਲਾ ਵੀ 70 ਸਾਲਾ ਬਲਦੇਵ ਸਿੰਘ ਵਾਸੀ ਨਵਾਂ ਸ਼ਹਿਰ ਦੇ ਸੰਪਰਕ 'ਚ ਹੋਣ ਕਰਕੇ ਆਇਆ ਹੈ। ਬਲਦੇਵ ਸਿੰਘ ਦੀ ਪਿਛਲੇ ਹਫ਼ਤੇ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਸੀ। ਬਲਦੇਵ ਸਿੰਘ ਦੇ ਸੰਪਰਕ 'ਚ ਹੁਣ ਤੱਕ 22 ਮਾਮਲੇ ਆ ਚੁੱਕੇ ਹਨ। ਪਿੰਡ ਮੋਰਾਵਾਲੀ ਦਾ ਹਰਦੇਵ ਸਿੰਘ ਵੀ ਬਲਦੇਵ ਸਿੰਘ ਨੂੰ ਮਿਲਿਆ ਸੀ। ਇਸ ਤੋਂ ਬਾਅਦ ਉਹ ਕੋਰੋਨਾ ਨਾਲ ਸੰਕਰਮਿਤ ਹੋ ਗਿਆ। ਹੁਣ ਹਰਭਜਨ ਸਿੰਘ ਦਾ ਪੁਤਰ ਗੁਰਪ੍ਰੀਤ ਵੀ ਕੋਰੋਨਾ ਪੋਜ਼ਟਿਵ ਪਾਇਆ ਗਿਆ ਹੈ। ਸਿਹਤ ਵਿਭਾਗ ਦੇ ਅਨੁਸਾਰ ਤਾਜ਼ਾ ਮਾਮਲੇ ਦੇ ਨੇੜਲੇ ਸੰਪਰਕਾਂ ਨੂੰ ਵੀ ਅਲੱਗ-ਥਲੱਗ ਤੇ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਨ੍ਹਾਂ ਕੇਸਾਂ ਦੇ ਨੇੜਲੇ ਸੰਪਰਕ ਵਾਲੇ ਵਿਅਕਤੀਆਂ ਦੇ ਨਮੂਨੇ ਵੀ ਲਏ ਗਏ ਹਨ ਤੇ ਜਾਂਚ ਲਈ ਨਾਮਜ਼ਦ ਲੈਬਾਂ ਵਿੱਚ ਭੇਜੇ ਗਏ ਹਨ। 19 ਵਿਆਕਤੀ ਸਿਵਲ ਹਸਪਤਾਲ ਦੇ ਆਸੋਲੇਲ਼ਨ ਵਾਰਡ ਵਿੱਚ ਜੇਰੇ ਇਲਾਜ ਹਨ , ਜਿਨ੍ਹਾਂ ਦੇ ਸੈਪਲ ਲੇ ਕੇ ਜਾਂਚ ਲਈ ਚੰਡੀਗ੍ਹੜ ਭੇਜ ਦਿੱਤੇ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ 56 ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ ਸੈਪਲ ਲੈ ਗਏ ਹਨ । ਜਿਨਾਂ ਵਿਚੋ 12 ਦੀ ਰਿਪੋਟ ਪ੍ਰਾਪਤ ਹੋ ਚੁੱਕੀ ਹੈ , 2 ਪੋਜਟਿਵ ਪਾਏ ਗਏ ਹਨ । ਰਾਜ ਦੇ ਸਿਹਤ ਵਿਭਾਗ ਅਨੁਸਾਰ, 79 ਸ਼ੱਕੀ ਮਾਮਲਿਆਂ ਤੋਂ ਇਲਾਵਾ 1150 ਦੇ ਕਰੀਬ ਵਿਅਕਤੀਆਂ ਨੂੰ ਅਲੱਗ ਥਲੱਗ ਕੀਤਾ ਗਿਆ ਹੈ। ਇੱਕ ਵਿਅਕਤੀ ਇਸ ਮਾਰੂ ਵਾਇਰਸ ਦਾ ਸ਼ਿਕਾਰ ਹੋ ਗਿਆ ਹੈ। ਇਸ ਸਮੇਂ ਪੁਸ਼ਟੀ ਕੀਤੀ ਗਈ ਹੈ ਕਿ ਪੰਜ ਜ਼ਿਲ੍ਹਿਆਂ ਵਿਚੋਂ 30 ਕੇਸ ਸਾਹਮਣੇ ਆਏ ਹਨ, ਇਸ ਵਿੱਚ ਐਸਬੀਐਸ ਨਗਰ ਦੇ 18, ਮੁਹਾਲੀ ਤੋਂ ਪੰਜ, ਜਲੰਧਰ ਦੇ ਤਿੰਨ, ਅੰਮ੍ਰਿਤਸਰ ਦੇ ਦੋ, ਹੁਸ਼ਿਆਰਪੁਰ ਦੇ ਦੋ ਕੇਸ ਸ਼ਾਮਲ ਹਨ। ਬਾਕੀ 17 ਜ਼ਿਲ੍ਹਿਆਂ ਵਿਚੋਂ ਕਿਸੇ ਦੇ ਪੁਸ਼ਟੀ ਕੀਤੇ ਜਾਣ ਦੀ ਖ਼ਬਰ ਨਹੀਂ ਮਿਲੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget