ਪੜਚੋਲ ਕਰੋ
ਪੰਜਾਬ 'ਚ ਕੋਰੋਨਾ ਨਾਲ 36ਵੀਂ ਮੌਤ
ਜ਼ਿਲ੍ਹਾ ਕਪੂਰਥਲਾ 'ਚ ਕੋਰੋਨਾਵਾਇਰਸ ਨਾਲ ਇੱਕ ਮੌਤ ਦੀ ਖਬਰ ਮਿਲੀ ਹੈ।

ਸੰਕੇਤਕ ਤਸਵੀਰ
ਕਪੂਰਥਲਾ: ਜ਼ਿਲ੍ਹਾ ਕਪੂਰਥਲਾ 'ਚ ਕੋਰੋਨਾਵਾਇਰਸ ਨਾਲ ਇੱਕ ਮੌਤ ਦੀ ਖਬਰ ਮਿਲੀ ਹੈ। ਇਸ ਨਾਲ ਸੂਬੇ 'ਚ ਕੋਰੋਨਾਵਾਇਰਸ ਮੌਤਾਂ ਦਾ ਅੰਕੜਾ 36 ਹੋ ਗਿਆ ਹੈ। ਇਸ ਨਾਲ ਕਪੂਰਥਲਾ ਜ਼ਿਲ੍ਹੇ 'ਚ ਮੌਤਾਂ ਦੀ ਗਿਣਤੀ ਤਿੰਨ ਹੋ ਗਈ ਹੈ। ਸੋਮਵਾਰ ਨੂੰ ਬਾਗੜੀਆਂ ਪਿੰਡ ਦੇ ਇੱਕ 50 ਸਾਲਾ ਵਿਅਕਤੀ ਜੋ ਕੋਰੋਨਾਵਾਇਰਸ ਨਾਲ ਸੰਕਰਮਿਤ ਸੀ, ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਟ੍ਰੈਂਡਿੰਗ ਟੌਪਿਕ






















