ਪੜਚੋਲ ਕਰੋ

Farmer died: ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਹੋਰ ਕਿਸਾਨ ਦਾ ਮੌਤ

ਬਹਾਦੂਰਗੜ੍ਹ ਇਲਾਕੇ 'ਚ ਨਾਅਰੇ ਲਗਾਉਂਦੇ ਹੋਏ ਕਿਸਾਨ ਹਰਬੰਸ ਸਿੰਘ ਜ਼ਮੀਨ 'ਤੇ ਡਿੱਗ ਗਏ। ਜਿਸ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ।

ਪਟਿਆਲਾ: ਜ਼ਿਲ੍ਹੇ ਦੇ ਬਹਾਦੂਰਗੜ੍ਹ ਇਲਾਕੇ 'ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਬਹਾਦੂਰਗੜ੍ਹ ਇਲਾਕੇ 'ਚ ਨਾਅਰੇ ਲਗਾਉਂਦੇ ਹੋਏ ਕਿਸਾਨ ਹਰਬੰਸ ਸਿੰਘ ਮੀਨ 'ਤੇ ਡਿੱਗ ਗਏ। ਜਿਸ ਤੋਂ ਬਾਅਦ ਹੋਰਨਾਂ ਕਿਸਾਨਾਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ। Farmer died: ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਹੋਰ ਕਿਸਾਨ ਦਾ ਮੌਤ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਦੇ ਪੁਤਲੇ ਫੂਕਣ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 63 ਸਾਲ ਦੇ ਸੀ ਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਜੁੜੇ ਹੋਏ ਸੀ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸੀ। ਬੀਜੇਪੀ ਪ੍ਰਧਾਨ ਅਸ਼ਵਨੀ ਨੂੰ ਮੁੜ ਕਰਨਾ ਪਿਆ ਵਿਰੋਧ ਦਾ ਸਾਹਮਣਾ ਕਿਸਾਨਾਂ ਨੇ ਘੇਰਿਆ ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget