ਪੜਚੋਲ ਕਰੋ

Action against Corruption:ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਭਗੌੜਾ ਏਜੰਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਲੰਧਰ ਦੇ ਦਫ਼ਤਰ ਵਿਖੇ ਵੱਡੇ ਪੱਧਰ ‘ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਮੁਲਜ਼ਮ ਏਜੰਟ ਵਰਿੰਦਰ ਸਿੰਘ ਦੀਪੂ, ਵਾਸੀ ਬਸਤੀ ਗੁਜਾਂ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ‘ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਇਸ ਬਾਰੇ ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਕੁੱਲ 9 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget