ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਨੇ ਪੂਰੀ ਕੀਤੀ ਇੱਕ ਹੋਰ ਗਰੰਟੀ, ਪ੍ਰਿੰਸੀਪਲਾਂ ਦਾ ਪਹਿਲਾ ਬੈਚ ਜਾ ਰਿਹਾ ਸਿੰਗਾਪੁਰ

ਚੋਣਾਂ ਦੌਰਾਨ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਦਵਾਉਣ ਦੀ ਗਰੰਟੀ ਦਿੱਤੀ ਸੀ। ਅੱਜ ਉਹ ਗਾਰੰਟੀ ਪੂਰੀ ਹੋਣ ਜਾ ਰਹੀ ਹੈ। ਇਸ ਤਹਿਤ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਭੇਜ ਰਹੇ ਹਾਂ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਗਾਰੰਟੀ ਪੂਰੀ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਦਵਾਉਣ ਦੀ ਗਰੰਟੀ ਦਿੱਤੀ ਸੀ। ਅੱਜ ਉਹ ਗਾਰੰਟੀ ਪੂਰੀ ਹੋਣ ਜਾ ਰਹੀ ਹੈ। ਇਸ ਤਹਿਤ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਭੇਜ ਰਹੇ ਹਾਂ।

ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸੇ ਗਾਰੰਟੀ ਦੇ ਆਧਾਰ ਉਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਤੋਂ ਵਾਪਸ ਆਉਣ ਮਗਰੋਂ ਇਹ ਪ੍ਰਿੰਸੀਪਲ ਆਪਣੇ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਧਿਆਪਕ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਵਧਾਉਣ ਵਿਚ ਸਹਾਈ ਹੋਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ।

ਇਹ ਵੀ ਪੜ੍ਹੋ:: Punjab News: ਪੱਲੇਦਾਰੀ ਕਰਦੇ ਕੌਮੀ ਹਾਕੀ ਖਿਡਾਰੀ ਨੂੰ ਮਿਲੇ ਸੀਐਮ ਭਗਵੰਤ ਮਾਨ, ਹਾਕੀ ਕੋਚ ਵਜੋਂ ਨੌਕਰੀ ਦੇਣ ਦਾ ਐਲਾਨ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget