ਪੜਚੋਲ ਕਰੋ

ਟਰੈਕਟਰ ਪਰੇਡ ਲਈ ਗੁਰਦਾਸਪੁਰ ਤੋਂ ਕਿਸਾਨਾਂ ਦਾ ਜਥਾ ਰਵਾਨਾ

26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਤੇ ਸਭ ਦੀਆਂ ਨਜ਼ਰ ਹਨ। ਸ਼ੁੱਕਰਵਾਰ ਨੂੰ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਟਰੈਕਟਰ-ਟਰਾਲੀਆਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ।

ਗੁਰਦਾਸਪੁਰ: 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਤੇ ਸਭ ਦੀਆਂ ਨਜ਼ਰ ਹਨ। ਸ਼ੁੱਕਰਵਾਰ ਨੂੰ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਟਰੈਕਟਰ-ਟਰਾਲੀਆਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਯਨ ਦੇ ਬੈਨਰ ਹੇਠ 50 ਟਰੈਕਟਰਾਂ ਦਾ ਕਾਫ਼ਲਾ ਦਿੱਲੀ ਲਈ ਚੱਲਿਆ। ਇਸ ਜਥੇ ਦੀ ਅਗਵਾਈ ਕਰ ਰਹੇ ਕਿਸਾਨ ਨਰਿੰਦਰ ਸਿੰਘ ਨੇ ਕਿਹਾ, ਕਿ ਪਹਿਲਾਂ ਕਿਸਾਨਾਂ ਵੱਲੋਂ ਪੰਜਾਬ ਵਿੱਚ ਪਰੇਡ ਰਿਹਰਸਲ ਕੀਤੀ ਗਈ ਸੀ, ਤੇ ਹੁਣ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਦੀ ਪਰੇਡ ਲਈ ਦਿੱਲੀ ਰਵਾਨਾ ਹੋਇਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਪੂਰੇ ਇੰਤਜ਼ਾਮ ਕੀਤੇ ਹੋਏ ਸੀ। ਕਿਸਾਨਾਂ ਨੇ ਟਰਾਲੀਆਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ, ਗਰਮ ਕੱਪੜੇ, ਮੂੰਗਫਲੀ ਤੇ ਹੋਰ ਚੀਜ਼ਾਂ ਰੱਖੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਾਨੂੰ ਪੁਲਿਸ ਨੇ ਰੋਕਿਆ ਤਾਂ ਅਸੀਂ ਪਿੱਛੇ ਮੁੜ ਕੇ ਨਹੀਂ ਆਵਾਂਗੇ। ਅਸੀਂ ਆਪਣੇ ਨਾਲ 6 ਮਹੀਨੇ ਦਾ ਰਾਸ਼ਨ ਨਾਲ ਲੈ ਕੇ ਜਾ ਰਹੇ ਹਾਂ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ ਤੇ ਜਦੋਂ ਤਕ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਇਹ ਅੰਦੋਲਨ ਇੰਝ ਹੀ ਜਾਰੀ ਰਹੇਗਾ ਤੇ ਨੌਜਵਾਨ ਵਰਗ ਆਪਣੇ ਬਜ਼ੁਰਗਾਂ ਦਾ ਇਸ ਅੰਦੋਲਨ ਵਿੱਚ ਇਸ ਤਰ੍ਹਾਂ ਹੀ ਸਾਥ ਦਿੰਦਾ ਰਹੇਗਾ।

ਟਾਪ ਹੈਡਲਾਈਨ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget