Punjab News: ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਇਸ ਦੌਰਾਨ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਅਹੁਦੇਦਾਰਾਂ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਸਭ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ। ਪੰਥ ਤੇ ਪੰਜਾਬ ਦੀ ਸੇਵਾ ਦਾ ਬਲ ਬਖਸ਼ਿਸ਼ ਕਰਨ।
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦੇਦਾਰਾਂ ਦੀ ਇੱਕ ਹੋਰ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha | Jasveer | 09 Oct 2025 04:39 PM (IST)
Punjab News: ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ।
Gyani Harpreet Singh