ਪੜਚੋਲ ਕਰੋ

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਲਾਲੀ ਮਜੀਠੀਆ ਦਾ ਅਸਤੀਫਾ

ਪੰਜਾਬ 'ਚ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛੇ ਜਾਣ 'ਤੇ ਲਾਲੀ ਮਜੀਠੀਆ ਨੇ ਕਿਹਾ ਕਿ ਚੋਣਾਂ ਦਾ ਸਮਾਂ ਆਉਣ 'ਤੇ ਦੇਖਿਆ ਜਾਵੇਗਾ। ਲਾਲੀ ਮਜੀਠੀਆ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਮੰਨੇ ਜਾਂਦੇ ਹਨ।

ਚੰਡੀਗੜ੍ਹ: ਪੰਜਾਬ 'ਚ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਾਝਾ ਖੇਤਰ ਦੇ ਦਿੱਗਜ ਆਗੂ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ।

ਹਾਲਾਂਕਿ ਚਰਚਾ ਹੈ ਕਿ ਲਾਲੀ ਮਜੀਠੀਆ ਨੇ ਇਹ ਕਦਮ ਕਾਂਗਰਸ 'ਚ ਚੱਲ ਰਹੇ ਸੱਤਾ ਸੰਘਰਸ਼ ਦੇ ਮੱਦੇਨਜ਼ਰ ਚੁੱਕਿਆ ਹੈ। ਹੁਣ ਉਹ ਜਲਦੀ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਗੱਲਬਾਤ 'ਚ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਤੇ ਚੋਣ ਲੜਨ ਦੀ ਗੱਲ ਨਹੀਂ ਕੀਤੀ। ਲਾਲੀ ਮਜੀਠੀਆ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। ਇਸ ਕਾਰਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ।

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਲਾਲੀ ਮਜੀਠੀਆ ਦਾ ਅਸਤੀਫਾ
ਪੰਜਾਬ 'ਚ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛੇ ਜਾਣ 'ਤੇ ਲਾਲੀ ਮਜੀਠੀਆ ਨੇ ਕਿਹਾ ਕਿ ਚੋਣਾਂ ਦਾ ਸਮਾਂ ਆਉਣ 'ਤੇ ਦੇਖਿਆ ਜਾਵੇਗਾ। ਲਾਲੀ ਮਜੀਠੀਆ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਮੰਨੇ ਜਾਂਦੇ ਹਨ। ਉਹ ਮਜੀਠਾ ਹਲਕੇ ਤੋਂ ਅਕਾਲੀ ਆਗੂ ਬਿਕਰਮ ਮਜੀਠੀਆ ਵਿਰੁੱਧ ਵੀ ਚੋਣ ਲੜ ਚੁੱਕੇ ਹਨ। ਹਾਲਾਂਕਿ ਮਾਝਾ ਖੇਤਰ 'ਚ ਇਸ ਵੇਲੇ ਕਾਂਗਰਸ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਤੇ ਸੁੱਖ ਸਰਕਾਰੀਆ ਦਾ ਦਬਦਬਾ ਹੈ।

ਪੰਜਾਬ 'ਚ ਕਾਂਗਰਸ ਦੀ ਹਾਲਤ ਦਿਨੋਂ-ਦਿਨ ਚੁਣੌਤੀਪੂਰਨ ਹੁੰਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਤੇ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ, ਕਾਦੀਆਂ ਤੋਂ ਵਿਧਾਇਕ ਫਤਿਹਜੰਗ ਬਾਜਵਾ ਤੇ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਕਾਂਗਰਸ ਛੱਡ ਚੁੱਕੇ ਹਨ। ਇਹ ਤਿੰਨੋਂ ਆਗੂ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ :ਚੋਣ ਕਮਿਸ਼ਨ ਨੇ ਕਿਹਾ , ਯੂਪੀ 'ਚ ਸਾਰੀਆਂ ਪਾਰਟੀਆਂ ਸਮੇਂ 'ਤੇ ਚਾਹੁੰਦੀਆਂ ਹਨ ਚੋਣਾਂ , ਇਕ ਘੰਟਾ ਵਧਾਇਆ ਜਾਵੇਗਾ ਵੋਟਿੰਗ ਦਾ ਸਮਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget