ਪੜਚੋਲ ਕਰੋ

ਮੋਗਾ 'ਚ ਮੁੜ ਕੋਰੋਨਾ ਦੀ ਦਸਤਕ, ਹੁਣ ਨਾਂਦੇੜ ਸਾਹਿਬ ਤੋਂ ਪਰਤੇ ਬਜ਼ੁਰਗ ਦੀ ਰਿਪੋਰਟ ਪੌਜ਼ੇਟਿਵ

ਜ਼ਿਲ੍ਹਾ ਮੋਗਾ 'ਚ ਕੋਰੋਨਾਵਾਇਰਸ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਪਰਤੇ 60 ਸਾਲਾ ਦਰਸ਼ਨ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

ਮੋਗਾ: ਜ਼ਿਲ੍ਹਾ ਮੋਗਾ 'ਚ ਕੋਰੋਨਾਵਾਇਰਸ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਪਰਤੇ 60 ਸਾਲਾ ਦਰਸ਼ਨ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਗਾ ਦੇ ਮੁਸਲਿਮ ਭਾਈਚਾਰੇ ਦੇ ਚਾਰ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ ਪਰ ਉਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਨੈਗੇਟਿਵ ਆ ਗਈ ਸੀ। ਫਿਲਹਾਲ ਮੋਗਾ 'ਚ ਕੋਈ ਵੀ ਕੋਰੋਨਾਵਾਇਰਸ ਦਾ ਮਰੀਜ਼ ਨਹੀਂ ਸੀ। ਮੋਗਾ ਦੇ ਪਿੰਡ ਗਲੌਟੀ ਦੇ ਰਹਿਣ ਵਾਲੇ ਦਰਸ਼ਨ ਸਿੰਘ 26 ਤਾਰੀਖ ਨੂੰ ਮੋਗਾ ਤੋਂ ਵਾਪਸ ਆਏ ਸਨ। ਅੱਜ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਕੋਟ ਇਸੇ ਖਾਂ ਦੇ ਐਸਐਮਓ ਡਾ ਰਾਕੇਸ਼ ਨੇ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਦਰਸ਼ਨ ਸਿੰਘ ਦੇ ਸੰਪਰਕ 'ਚ ਆਏ 40 ਲੋਕਾਂ ਦੇ ਸੈਂਪਲ ਲਏ ਗਏ ਹਨ ਤੇ ਰਿਪੋਰਟ ਉਡੀਕੀ ਜਾ ਰਹੀ ਹੈ। ਫਿਲਹਾਲ ਦਰਸ਼ਨ ਸਿੰਘ ਨੂੰ ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Embed widget