ਪੜਚੋਲ ਕਰੋ

ਪੰਜਾਬ 'ਚੋਂ ਫੜ੍ਹਿਆ ਇੱਕ ਹੋਰ ਪਾਕਿਸਤਾਨੀ ਜਾਸੂਸ, ਮੋਬਾਇਲ 'ਚੋਂ ਮਿਲੇ 20 ਤੋਂ ਵੱਧ ISI ਏਜੰਟਾਂ ਦੇ ਨੰਬਰ, ਆਪ੍ਰੇਸ਼ਨ ਸਿੰਦੂਰ ਨਾਲ ਜੁੜੀ ਭੇਜਦਾ ਸੀ ਜਾਣਕਾਰੀ

ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਦੇ ਬੈਂਕ ਖਾਤੇ ਦੀ ਜਾਣਕਾਰੀ ਵੀ ਕੱਢੀ ਗਈ ਹੈ। ਇਸ ਵਿੱਚ ਪਾਕਿਸਤਾਨ ਦੇ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਖਾਤੇ ਵਿੱਚ ਕੀਤੇ ਲੈਣ-ਦੇਣ ਮਿਲੇ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਕਿੰਨੇ ਬੈਂਕ ਖਾਤੇ ਹਨ।

Punjab News: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਤੇ ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਏਜੰਟਾਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਭੇਜਣ ਵਾਲੇ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ।

ਗਗਨਦੀਪ 'ਤੇ ISI ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਭੇਜਣ ਦਾ ਦੋਸ਼ ਹੈ। ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ 5 ਸਾਲਾਂ ਤੋਂ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ।

ਡੀਜੀਪੀ ਨੇ ਕਿਹਾ - ਚਾਵਲਾ ਰਾਹੀਂ ਉਸਦੀ ਜਾਣ-ਪਛਾਣ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਹੋਈ ਸੀ। ਦੋਸ਼ੀ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨਾਲ ਫੌਜ ਦੀਆਂ ਗਤੀਵਿਧੀਆਂ, ਸੈਨਿਕਾਂ ਦੀ ਤਾਇਨਾਤੀ ਤੇ ਭਾਰਤ ਵਿੱਚ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਜੋ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦਾ ਸੀ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਪੰਜਾਬ ਤੋਂ 5 ਜਾਸੂਸ ਫੜੇ ਗਏ ਹਨ, ਜਿਨ੍ਹਾਂ ਦੇ ਪਾਕਿਸਤਾਨ ਨਾਲ ਸਬੰਧ ਹਨ।

ਡੀਜੀਪੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਸੋਮਵਾਰ ਦੇਰ ਰਾਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪਾਕਿਸਤਾਨੀ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਸੀ। ਆਪ੍ਰੇਸ਼ਨ ਸਿੰਦੂਰ ਸ਼ੁਰੂ ਹੋਣ ਤੋਂ ਬਾਅਦ ਵੀ ਉਹ ਲਗਾਤਾਰ ਪਾਕਿਸਤਾਨ ਨੂੰ ਕਾਲ ਕਰ ਰਿਹਾ ਸੀ। ਪੁਲਿਸ ਨੂੰ ਉਸ ਦੀਆਂ ਕਾਲ ਡਿਟੇਲ ਵੀ ਮਿਲ ਗਈਆਂ ਹਨ।

ਜਦੋਂ ਪੁਲਿਸ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਘਰ ਦੀ ਤਲਾਸ਼ੀ ਲਈ ਤਾਂ ਉਸ ਤੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ, ਜਿਸ ਵਿੱਚ ਖੁਫੀਆ ਜਾਣਕਾਰੀ ਸੀ। ਇਹ ਜਾਣਕਾਰੀ ਆਈਐਸਆਈ ਏਜੰਟਾਂ ਨੂੰ ਭੇਜੀ ਗਈ ਸੀ। ਇਸ ਤੋਂ ਇਲਾਵਾ ਮੁਲਜ਼ਮ ਦੇ ਫ਼ੋਨ 'ਚੋਂ ਆਈਐਸਆਈ ਨਾਲ ਸਬੰਧਤ 20 ਤੋਂ ਵੱਧ ਸੰਪਰਕਾਂ ਦੀ ਜਾਣਕਾਰੀ ਵੀ ਮਿਲੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਦੇ ਬੈਂਕ ਖਾਤੇ ਦੀ ਜਾਣਕਾਰੀ ਵੀ ਕੱਢੀ ਗਈ ਹੈ। ਇਸ ਵਿੱਚ ਪਾਕਿਸਤਾਨ ਦੇ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਖਾਤੇ ਵਿੱਚ ਕੀਤੇ ਲੈਣ-ਦੇਣ ਮਿਲੇ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਕਿੰਨੇ ਬੈਂਕ ਖਾਤੇ ਹਨ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget