ਪੜਚੋਲ ਕਰੋ

ਪੰਜਾਬ ਦੇ ਇਕ ਹੋਰ ਖਿਡਾਰੀ ਨੇ ਜਿੱਤਿਆ ਕਾਂਸੀ ਦਾ ਤਗ਼ਮਾ, ਅਮਨ ਅਰੋੜਾ ਨੇ ਦਿੱਤੀ ਵਧਾਈ

ਭਾਰਤੀ ਵੇਟਲਿਫਟਰਾਂ ਨੇ 22ਵੀਆਂ ਰਾਸ਼ਟਰਮੰਡਲ ਖੇਡਾਂ ਦੇ ਛੇਵੇਂ ਦਿਨ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ। ਪੁਰਸ਼ਾਂ ਦੇ 109 ਕਿਲੋਗ੍ਰਾਮ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ

ਚੰਡੀਗੜ੍ਹ: ਭਾਰਤੀ ਵੇਟਲਿਫਟਰਾਂ ਨੇ 22ਵੀਆਂ ਰਾਸ਼ਟਰਮੰਡਲ ਖੇਡਾਂ ਦੇ ਛੇਵੇਂ ਦਿਨ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ। ਪੁਰਸ਼ਾਂ ਦੇ 109 ਕਿਲੋਗ੍ਰਾਮ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਅਤੇ ਮੌਜੂਦਾ ਖੇਡਾਂ ਵਿੱਚ ਭਾਰਤ ਦੀ ਤਗਮਿਆਂ ਦੀ ਗਿਣਤੀ ਨੂੰ ਦੋ ਅੰਕ ਵਿੱਚ ਕਰ ਦਿੱਤਾ।ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਛੇਵੇਂ ਦਿਨ ਪੰਜਾਬ ਦੇ ਗੁਰਦੀਪ ਸਿੰਘ ਨੇ ਭਾਰਤ ਲਈ ਆਖਰੀ ਤਮਗਾ ਜਿੱਤਿਆ। ਉਸ ਨੇ ਕੁੱਲ 390 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ।

ਸਨੈਚ ਅਤੇ ਕਲੀਨ ਐਂਡ ਜਰਕ ਦੋਵਾਂ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ
ਗੁਰਦੀਪ ਸਿੰਘ ਨੇ 167 ਕਿਲੋਗ੍ਰਾਮ ਭਾਰ ਚੁੱਕਣ ਵਿੱਚ ਨਾਕਾਮਯਾਬ ਰਿਹਾ। ਪਰ ਸਨੈਚ ਦੀ ਦੂਜੀ ਕੋਸ਼ਿਸ਼ ਵਿੱਚ ਉਹ 167 ਕਿਲੋ ਭਾਰ ਚੁੱਕਣ ਵਿੱਚ ਕਾਮਯਾਬ ਰਿਹਾ। ਅੰਤ ਵਿੱਚ, 173 ਕਿਲੋ ਭਾਰ ਚੁੱਕਣ ਦੀ ਉਸਦੀ ਤੀਜੀ ਕੋਸ਼ਿਸ਼ ਵੀ ਅਸਫਲ ਰਹੀ। ਇਸ ਰਾਊਂਡ ਤੋਂ ਬਾਅਦ ਗੁਰਦੀਪ ਨੇ ਸਮੁੱਚੀ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ। ਗੁਰਪ੍ਰੀਤ ਨੇ 207 ਕਿਲੋ ਭਾਰ ਚੁੱਕ ਕੇ ਕਲੀਨ ਐਂਡ ਜਰਕ ਰਾਊਂਡ ਦੀ ਸ਼ੁਰੂਆਤ ਕੀਤੀ। ਦੂਜੀ ਕੋਸ਼ਿਸ਼ ਵਿੱਚ ਉਹ 215 ਕਿਲੋਗ੍ਰਾਮ ਭਾਰ ਚੁੱਕਣ ਵਿੱਚ ਅਸਫਲ ਰਿਹਾ ਪਰ ਤੀਜੀ ਕੋਸ਼ਿਸ਼ ਵਿੱਚ ਉਹ 223 ਕਿਲੋਗ੍ਰਾਮ ਭਾਰ ਚੁੱਕਣ ਵਿੱਚ ਕਾਮਯਾਬ ਰਿਹਾ ਅਤੇ ਕੁੱਲ 390 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ।

ਇਸ ਜਿੱਤ 'ਤੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰਦੀਪ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰ ਕਿਹਾ, "ਵੇਟਲਿਫਟਰ ਗੁਰਦੀਪ ਸਿੰਘ ਦੇ ਰੂਪ ਵਿੱਚ ਪੰਜਾਬ ਲਈ ਇੱਕ ਹੋਰ ਮਾਣ ਵਾਲਾ ਪਲ #CWG2022 ਵਿੱਚ ਕੁੱਲ 390-ਕਿਲੋਗ੍ਰਾਮ ਭਾਰ ਚੁੱਕ ਕੇ ਪੁਰਸ਼ਾਂ ਦੇ 109+ ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ।"

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget