ਪੜਚੋਲ ਕਰੋ

ਚੀਨੀ ਸੈਨਿਕਾਂ ਨਾਲ ਲੜਦਿਆਂ ਇੱਖ ਹੋਰ ਪੰਜਾਬੀ ਸ਼ਹੀਦ, ਕੈਪਟਨ ਅਮਰਿੰਦਰ ਸਿੰਘ ਕੀਤਾ ਦੁੱਖ ਦਾ ਪ੍ਰਗਟਾਵਾ

ਚੀਨੀ ਸੈਨਿਕਾਂ ਨਾਲ ਝੜਪ ਦੌਰਾਨ ਭਾਰਤ ਦੇ ਕੁਝ ਸਿਪਾਹੀ ਲੇਹ ਨਦੀ ਵਿੱਚ ਡਿੱਗ ਗਏ ਸੀ, ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਲੱਭਣ ਲਈ ਫੌਜ ਨੇ ਦਿਨ-ਰਾਤ ਇੱਕ ਕੀਤਾ ਅਤੇ ਲੇਹ ਨਦੀ ਵਿੱਚ ਡਿੱਗੀ ਸਲੀਮ ਦੀ ਲਾਸ਼ ਵੀ ਬਰਾਮਦ ਕੀਤੀ।

ਪਟਿਆਲਾ: ਪਟਿਆਲਾ ਦੇ ਜਵਾਨ ਸਲੀਮ ਖ਼ਾਨ ਨੇ ਗਲਵਾਨ ਘਾਟੀ ਵਿੱਚ ਚੀਨੀ ਸੈਨਿਕਾਂ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ ਹੈ, ਜਿਸਦੀ ਖ਼ਬਰ ਹੁਣ ਸਾਹਮਣੇ ਆਈ ਹੈ। ਦਰਅਸਲ, ਚੀਨੀ ਸੈਨਿਕਾਂ ਨਾਲ ਝੜਪ ਦੌਰਾਨ ਭਾਰਤ ਦੇ ਕੁਝ ਸਿਪਾਹੀ ਲੇਹ ਨਦੀ ਵਿੱਚ ਡਿੱਗ ਗਏ ਸੀ, ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਲੱਭਣ ਲਈ ਫੌਜ ਨੇ ਦਿਨ-ਰਾਤ ਇੱਕ ਕੀਤਾ ਅਤੇ ਲੇਹ ਨਦੀ ਵਿੱਚ ਡਿੱਗੀ ਸਲੀਮ ਦੀ ਲਾਸ਼ ਵੀ ਬਰਾਮਦ ਕੀਤੀ। ਉਸਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਹੈ। ਪਟਿਆਲੇ ਦਾ ਰਹਿਣ ਵਾਲਾ ਸਲੀਮ ਖ਼ਾਨ ਦਾ ਪਰਿਵਾਰ ਬੇਟੇ ਸਲੀਮ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਸਦਮੇ ‘ਚ ਹੈ, ਜਦਕਿ ਪਰਿਵਾਰ ਨੂੰ ਉਸ ਦੀ ਸ਼ਹਾਦਤ ‘ਤੇ ਮਾਣ ਵੀ ਹੈ। ਦੂਜੇ ਪਾਸੇ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਲੀਮ ਖ਼ਾਨ ਦੀ ਸ਼ਹਾਦਤ ਦਾ ਪਤਾ ਲੱਗਿਆ ਤਾਂ ਐਸਡੀਐਮ ਪਟਿਆਲਾ ਸਲੀਮ ਖ਼ਾਨ ਦੇ ਪਿੰਡ ਮਰਦਾ ਹੈੜੀ ਲਈ ਰਵਾਨਾ ਹੋ ਗਏ ਅਤੇ ਇਲਾਕੇ ਦੇ ਕੁਝ ਲੋਕ ਵੀ ਉਨ੍ਹਾਂ ਦੇ ਘਰ ਪਹੁੰਚੇ। ਭਾਰਤੀ ਫ਼ੌਜ ਦੀ ਰੈਜੀਮੈਂਟ, 58 ਇੰਜੀਨੀਅਰਜ਼ ਦੇ ਲਾਂਸ ਨਾਇਕ ਸਲੀਮ ਖ਼ਾਨ ਦੀ ਦੇਹ ਲੇਹ ਤੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਰਵਾਨਾ ਕਰ ਦਿੱਤੀ ਗਈ ਹੈ ਜੋ ਅੱਜ ਬਾਅਦ ਦੁਪਹਿਰ 2 ਵਜੇ ਪਟਿਆਲਾ-ਬਲਬੇੜਾ ਰੋਡ ਉਪਰ ਪੈਂਦੇ ਪਿੰਡ ਮਰਦਾਂਹੇੜੀ ਵਿਖੇ ਪੁੱਜੇਗੀ। ਉਸ ਤੋਂ ਬਾਅਦ ਸਪੁਰਦ-ਏ-ਖ਼ਾਕ ਕਰਨ ਦੀਆਂ ਰਸਮਾਂ ਹੋਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦੁੱਖ ਦਾ ਪ੍ਰਗਟਾਵਾ ਕਰਦਿਆ ਲਿਖਿਆ- 'ਲੱਦਾਖ 'ਚ ਲਾਂਸ ਨਾਇਕ ਸਲੀਮ ਖ਼ਾਨ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਕੌਮ ਬਹਾਦਰ ਸਿਪਾਹੀ ਨੂੰ ਸਲਾਮ ਕਰਦੀ ਹੈ...ਜੈ ਹਿੰਦ।' ਦੱਸ ਦੇਈਏ ਕਿ ਬੀਤੇ ਦਿਨੀਂ ਵੀ ਭਾਰਤ-ਚੀਨ ਸਰਹੱਦੀ ਵਿਵਾਦ ਦੌਰਾਨ ਪਟਿਆਲਾ ਦਾ ਮਨਦੀਪ ਸਿੰਘ ਸ਼ਹੀਦ ਹੋ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget