ਪੜਚੋਲ ਕਰੋ

ਸਿੱਧੂ ਦੇ ਅਸਤੀਫ਼ੇ ਮਗਰੋਂ ਇੱਕ ਹੋਰ ਅਸਤੀਫ਼ਾ

ਸਿੱਧੂ ਦੇ ਅਸਤੀਫ਼ੇ ਮਗਰੋਂ ਇੱਕ ਹੋਰ ਅਸਤੀਫ਼ਾ ਆ ਗਿਆ ਹੈ।ਗੁਲਜ਼ਾਰ ਇੰਦਰ ਚਾਹਲ ਨੇ ਖਜਾਨਚੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਸਿੱਧੂ ਦੇ ਅਸਤੀਫ਼ੇ ਮਗਰੋਂ ਇੱਕ ਹੋਰ ਅਸਤੀਫ਼ਾ ਆ ਗਿਆ ਹੈ।ਗੁਲਜ਼ਾਰ ਇੰਦਰ ਚਾਹਲ ਨੇ ਖਜਾਨਚੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਗੁਲਜ਼ਾਰ ਨੇ ਅਸਤੀਫ਼ਾ ਦਿੱਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚੱਲ ਮੱਚ ਗਈ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੱਤਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਟਵਿੱਟਰ 'ਤੇ ਭੇਜਿਆ ਹੈ।

ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ, "ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ। ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਭਲੇ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।" ਉਨ੍ਹਾਂ ਕਿਹਾ, "ਇਸ ਲਈ, ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ।"

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਮਰਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਸੂਬੇ ਵਿੱਚ ਹਾਲੀਆ ਘਟਨਾਕ੍ਰਮ ਤੋਂ ਨਾਰਾਜ਼ ਮੰਨੇ ਜਾਂਦੇ ਹਨ। 

ਦਿਓਲ ਦੀ ਨਿਯੁਕਤੀ ਨੂੰ ਲੈ ਕੇ ਹੰਗਾਮੇ ਦੇ ਵਿਚਕਾਰ ਸਿੱਧੂ ਦਾ ਅਸਤੀਫਾ ਆਇਆ ਹੈ। ਦਿਓਲ, ਜਿਨ੍ਹਾਂ ਨੇ ਆਪਣੇ ਵੱਖ-ਵੱਖ ਹਾਈ-ਪ੍ਰੋਫਾਈਲ ਕੇਸਾਂ ਵਿੱਚ, ਪੰਜਾਬ ਦੇ ਸਾਬਕਾ ਡੀਜੀਪੀ, ਸੁਮੇਧ ਸੈਣੀ ਦੀ ਨੁਮਾਇੰਦਗੀ ਕੀਤੀ ਹੈ, ਨੂੰ ਸੋਮਵਾਰ ਨੂੰ ਇੱਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਨਿਯੁਕਤੀ ਦਾ ਬਚਾਅ ਕਰਦਿਆਂ ਕਿਹਾ ਕਿ ਵਿਵਾਦਪੂਰਨ ਕੇਸ ਦਿਓਲ ਦੇ ਪੇਸ਼ੇਵਰ ਫਰਜ਼ਾਂ ਦੌਰਾਨ ਸੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget