ਪੜਚੋਲ ਕਰੋ

Punjab News: 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਇੱਕ ਹੋਰ ਖ਼ੁਲਾਸਾ, ਜਾਣੋ ਪੂਰਾ ਮਾਮਲਾ

ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ ਤੇ ਇਸ ਕੇਸ ਵਿਛ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ, ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿੱਚ, ਇੱਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget