ਪੜਚੋਲ ਕਰੋ

ਸ਼ੌਰਿਆ ਚੱਕਰ ਜੇਤੂ ਬਲਵਿੰਦਰ ਦੇ ਕਤਲ ਕੇਸ ਵਿੱਚ ਇੱਕ ਹੋਰ ਖੁਲਾਸਾ, 10 ਲੱਖ ਰੁਪਏ ‘ਚ ਗੈਂਗਸਟਰਾਂ ਨੇ ਜੇਲ੍ਹ ਵਿੱਚ ਘੜੀ ਸਾਜਿਸ਼

ਬਲਵਿੰਦਰ ਸਿੰਘ (62) ਨੂੰ ਅਣਪਛਾਤੇ ਹਮਲਾਵਰਾਂ ਨੇ 16 ਅਕਤੂਬਰ ਨੂੰ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿਖੇ ਉਨ੍ਹਾਂ ਦੇ ਘਰ ‘ਚ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਦੋਂ ਪਰਿਵਾਰ ਨੇ ਅੱਤਵਾਦੀਆਂ ਦੇ ਕਤਲ ਵਿਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਸੀ।

ਤਰਨਤਾਰਨ: ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਦੀ ਸਾਜਿਸ਼ ਨੂੰ ਗੈਂਗਸਟਰਾਂ ਨੇ ਜੇਲ੍ਹ ਵਿੱਚ ਰਚੀ। ਇਹ ਤੱਥ ਪੁਲਿਸ ਦੀ ਮੁੱਢਲੀ ਜਾਂਚ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਏ ਹਨ। ਲੰਬੇ ਸਮੇਂ ਤੋਂ ਗੈਂਗਸਟਰਾਂ ਨਾਲ ਹੋਏ ਝਗੜੇ ਦਾ ਮੁੱਖ ਕਾਰਨ ਬਲਵਿੰਦਰ ਅਤੇ ਉਸ ਦਾ ਬੇਟਾ ਮੰਨਿਆ ਜਾ ਰਿਹਾ ਹੈ। ਵਿਵਾਦ ਉਦੋਂ ਹੋਇਆ ਜਦੋਂ ਬਲਵਿੰਦਰ ਦੇ ਬੇਟੇ ਨੂੰ ਕਿਸੇ ਮਾਮਲੇ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਉਸ ਦਾ ਗੈਂਗਸਟਰਾਂ ਨਾਲ ਝਗੜਾ ਹੋ ਗਿਆ ਤੇ ਗੈਂਗਸਟਰਾਂ ਨੇ ਆਪਸੀ ਰੰਜਿਸ਼ ਕਰਕੇ ਉਸ ਨੂੰ ਮਾਰਣ ਦੀ ਪਲਾਨਿੰਗ ਬਣਾਉਣੀ ਸ਼ੁਰੂ ਕਰ ਦਿੱਤੀ। ਇਸੇ ਕਰਕੇ 16 ਅਕਤੂਬਰ ਨੂੰ ਗੈਂਗਸਟਰਾਂ ਨੇ ਬਲਵਿੰਦਰ ਨੂੰ ਨਿਸ਼ਾਨਾ ਬਣਾਇਆ। ਪੁਲਿਸ ਸੂਤਰਾਂ ਮੁਤਾਬਕ ਗੈਂਗਸਟਰ ਰਵਿੰਦਰ ਉਰਫ ਗਿਆਨਾਨਾ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਹੈ ਤੇ ਉਹ ਇਸ ਸਾਰੀ ਸਾਜਿਸ਼ ਵਿੱਚ ਸ਼ਾਮਲ ਰਿਹਾ। ਪਰ ਇਨ੍ਹਾਂ ਤੱਥਾਂ ਦੀ ਪੜਤਾਲ ਕਰਨ ਲਈ ਪੁੱਛਗਿੱਛ ਜਾਰੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨੇ ਬਲਵਿੰਦਰ ‘ਤੇ 10 ਲੱਖ ਦੀ ਸੁਪਾਰੀ ਦੇ ਕੇ ਹਮਲਾ ਕਰਵਾਇਆ ਸੀ। 7 ਮਹੀਨਿਆਂ ਬਾਅਦ Sukhna Lake 'ਤੇ Boating ਹੋਈ ਸ਼ੁਰੂ ਜਾਂਚ ‘ਚ ਇਹ ਗੱਲ ਵਾ ਸਾਹਮਣੇ ਆਈ ਹੈ ਕਿ 3 ਲੱਖ ਕਾਤਲਾਂ ਨੂੰ ਅਡਵਾਂਸ ਦਿੱਤਾ ਗਿਆ ਸੀ ਜਦੋਂਕਿ 7 ਲੱਖ ਅਦਾ ਕੀਤੇ ਜਾਣੇ ਸੀ। ਯੋਜਨਾ ਮੁਤਾਬਕ ਮੁਲਜ਼ਮ ਬਲਵਿੰਦਰ ਦੇ ਘਰ ਪਹੁੰਚੇ ਅਤੇ ਫਾਇਰਿੰਗ ਕੀਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਾਮਰੇਡਾਂ ਦੀ ਹੱਤਿਆ ਪਿੱਛੇ ਜੇਲ੍ਹਾਂ ਵਿੱਚ ਗੈਂਗਸਟਰ ਹਨ। ਪਰ ਜਾਂਚ ਅਜੇ ਜਾਰੀ ਹੈ। ਉਧਰ ਇਸ ਮਾਮਲੇ ‘ਚ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਜੱਗੂ ਨੇ ਕਈ ਖੁਲਾਸੇ ਕੀਤੇ ਹਨ, ਪਰ ਜੱਗੂ ਦੀ ਸਾਜਿਸ਼ ਇਸ ਕੇਸ ਵਿਚ ਸਿੱਧੇ ਤੌਰ 'ਤੇ ਸਾਹਮਣੇ ਨਹੀਂ ਆ ਰਹੀ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਬਲਵਿੰਦਰ ਦੀ ਪਤਨੀ ਜਗਦੀਸ਼ ਕੌਰ ਨੇ ਇਸ ਕਤਲ ਵਿਚ ਗੈਂਗਸਟਰਾਂ ਦੀ ਸ਼ਮੂਲੀਅਤ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਕਾਤਲਾਂ ਨੂੰ ਫੜਨ ਵਿੱਚ ਸਮਰੱਥ ਨਹੀਂ ਹੈ, ਇਸ ਲਈ ਹੁਣ ਗੈਂਗਸਟਰਾਂ ਦਾ ਐਂਗਲ ਸਾਹਮਣੇ ਲਿਆਂਦਾ ਹੈ। ਮਾਲ ਦੀਆਂ ਟ੍ਰੇਨਾਂ ਰੱਦ ਹੋਣ ਕਰਕੇ ਆਈ ਯੂਰੀਆ ਦੀ ਘਾਟ, ਪੰਜਾਬ ‘ਚ ਕਣਕ ਅਤੇ ਸਬਜ਼ੀਆਂ ਦੀ ਬਿਜਾਈ ਹੋ ਰਹੀ ਪ੍ਰਭਾਵਿਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget