ਪੜਚੋਲ ਕਰੋ

ਅਕਾਲੀ ਦਲ ਦਾ ਬੀਜੇਪੀ ਨੂੰ ਇੱਕ ਹੋਰ ਝਟਕਾ

ਕਿਸੇ ਵੀ ਬੀਜੇਪੀ ਨਾਲ ਨਹੁੰ-ਮਾਸ ਦਾ ਰਿਸ਼ਤਾ ਰੱਖਣ ਵਾਲਾ ਸ਼੍ਰੋਮਣੀ ਅਕਾਲੀ ਦਲ ਹੀ ਹੁਣ ਆਪਣੀ ਪੁਰਾਣੀ ਭਾਈਵਾਲ ਨੂੰ ਵੱਡੀ ਸੱਟ ਮਾਰ ਰਿਹਾ ਹੈ।

ਚੰਡੀਗੜ੍ਹ: ਕਿਸੇ ਵੀ ਬੀਜੇਪੀ ਨਾਲ ਨਹੁੰ-ਮਾਸ ਦਾ ਰਿਸ਼ਤਾ ਰੱਖਣ ਵਾਲਾ ਸ਼੍ਰੋਮਣੀ ਅਕਾਲੀ ਦਲ ਹੀ ਹੁਣ ਆਪਣੀ ਪੁਰਾਣੀ ਭਾਈਵਾਲ ਨੂੰ ਵੱਡੀ ਸੱਟ ਮਾਰ ਰਿਹਾ ਹੈ। ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਕਰਕੇ ਪੈਦਾ ਹੋਏ ਰੋਹ ਦਾ ਫਾਇਦਾ ਲੈ ਅਕਾਲੀ ਦਲ ਰੋਜ਼ਾਨਾ ਬੀਜੇਪੀ ਲੀਡਰਾਂ ਨੂੰ ਆਪਣੇ ਵਿੱਚ ਸ਼ਾਮਲ ਕਰ ਰਿਹਾ ਹੈ। ਬੀਜੇਪੀ ਇਸ ਗੱਲ ਤੋਂ ਕਾਫੀ ਫਿਕਰਮੰਦ ਹੈ।
ਕਿਸਾਨਾਂ ਨੂੰ ਤਬਾਹੀ ਦੇ ਰਾਹ 'ਤੇ ਧਕੇਲਣ ਵਾਲੀ 'ਭਾਜਪਾ' ਪ੍ਰਤੀ ਲੋਕਾਂ ਦਾ ਉੱਕਾ ਹੀ ਭਰੋਸਾ ਖ਼ਤਮ ਹੋ ਚੁੱਕਾ ਹੈ। ਅੱਜ ਯੂਥ ਅਕਾਲੀ ਦਲ ਦੇ ਸਕੱਤਰ... Posted by Shiromani Akali Dal on Friday, October 30, 2020
ਅੱਜ ਮੁਕੇਰੀਆਂ ਤੋਂ ਵੱਡੀ ਗਿਣਤੀ ਬੀਜੇਪੀ ਲੀਡਰ ਤੇ ਕੇਡਰ ਅਕਾਲੀ ਦਲ ਵਿੱਚ ਸ਼ਾਮਲ ਹੋਇਆ। ਅਕਾਲੀ ਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ ਕਿਸਾਨਾਂ ਨੂੰ ਤਬਾਹੀ ਦੇ ਰਾਹ 'ਤੇ ਧਕੇਲਣ ਵਾਲੀ 'ਭਾਜਪਾ' ਪ੍ਰਤੀ ਲੋਕਾਂ ਦਾ ਉੱਕਾ ਹੀ ਭਰੋਸਾ ਖ਼ਤਮ ਹੋ ਚੁੱਕਾ ਹੈ। ਅੱਜ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ 'ਚ ਹਲਕਾ ਮੁਕੇਰੀਆਂ ਤੋਂ ਅਮਾਨਤ ਮਸੀਹ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਮੋਰਚਾ, ਅਨਵਰ ਮਸੀਹ ਸਾਬਕਾ ਸਰਪੰਚ ਤੇ ਕੇਵਲ ਅੱਬਦੁੱਲਾਪੁਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਸਰਬਜੋਤ ਸਿੰਘ ਸਾਬੀ ਵੱਲੋਂ ਸ਼ਾਮਲ ਹੋਏ ਮੈਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਭਰੋਸਾ ਦਿੱਤਾ ਗਿਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਮਾਣ-ਸਤਿਕਾਰ ਮਿਲਦਾ ਰਹੇਗਾ।

ਟਾਪ ਹੈਡਲਾਈਨ

ਪਰੀਸਿਮਨ ਬਿੱਲ, ਪੰਜਾਬ 'ਚ ਵੱਧ ਜਾਣਗੀਆਂ 7 ਲੋਕ ਸਭਾ ਸੀਟਾਂ, 20 ਹੋ ਜਾਣਗੇ ਸਾਂਸਦ; ਵਿਧਾਇਕ ਵੱਧ ਕੇ ਹੋਣਗੇ 176
ਪਰੀਸਿਮਨ ਬਿੱਲ, ਪੰਜਾਬ 'ਚ ਵੱਧ ਜਾਣਗੀਆਂ 7 ਲੋਕ ਸਭਾ ਸੀਟਾਂ, 20 ਹੋ ਜਾਣਗੇ ਸਾਂਸਦ; ਵਿਧਾਇਕ ਵੱਧ ਕੇ ਹੋਣਗੇ 176
Punjab News: ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ ਕਾਂਗਰਸ ਨੂੰ ਛੱਡ 'ਆਪ' 'ਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਕੀਤਾ ਸਵਾਗਤ...
ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ ਕਾਂਗਰਸ ਨੂੰ ਛੱਡ 'ਆਪ' 'ਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਕੀਤਾ ਸਵਾਗਤ...
ਪੰਜਾਬ ਦੇ ਤਿੰਨ ਸ਼ਹਿਰਾਂ 'ਚ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ, 4 ਵਜੇ ਤੱਕ ਪੈਣਗੀਆਂ ਵੋਟਾਂ
ਪੰਜਾਬ ਦੇ ਤਿੰਨ ਸ਼ਹਿਰਾਂ 'ਚ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ, 4 ਵਜੇ ਤੱਕ ਪੈਣਗੀਆਂ ਵੋਟਾਂ
ਅੰਮ੍ਰਿਤਸਰ 'ਚ ਨਸ਼ੇੜੀ ਨੇ ਬੱਚੇ 'ਤੇ ਚਲਾਈਆਂ ਤਾੜਤਾੜ ਗੋਲੀਆਂ, 8 ਫਾਇਰ ਕੀਤੇ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਨਸ਼ੇੜੀ ਨੇ ਬੱਚੇ 'ਤੇ ਚਲਾਈਆਂ ਤਾੜਤਾੜ ਗੋਲੀਆਂ, 8 ਫਾਇਰ ਕੀਤੇ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Embed widget