ਪੜਚੋਲ ਕਰੋ

U Turn: ਮਾਨ ਸਰਕਾਰ ਦਾ ਇੱਕ ਹੋਰ ਯੂ ਟਰਨ, ਸੀਐਮ ਨੇ ਆਪ ਕੀਤਾ ਸੀ ਐਲਾਨ, ਹੁਣ ਫੈਸਲਾ ਵਾਪਸ ਲੈਣ ਦੇ ਹੁਕਮ

Bhagwant Mann government - ਸਬੰਧਤ ਵਿਭਾਗ ਵੱਲੋਂ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ 1090 ਪਟਵਾਰੀਆਂ ਦੀ ਟ੍ਰੇਨਿੰਗ ਮੁੜ 18 ਮਹੀਨੇ ਪੂਰੀ ਕਰਨ ਨੂੰ ਲੈ ਕੇ ਹੁਕਮ ਦਿੱਤੇ ਗਏ ਹਨ। 

Training of Patwaris - ਪਟਵਾਰੀਆਂ ਨੂੰ ਲੈ ਕੇ ਮਾਨ ਸਰਕਾਰ ਇੱਕ ਵਾਰ ਮੁੜ ਤੋਂ ਬੈਕਫੁੱਟ ਤੋਂ ਆ ਗਈ ਹੈ। ਇਹ ਦਾਅਵਾ 1090 ਬੈਚ ਦੇ ਪਟਵਾਰੀਆਂ ਨੇ ਕੀਤਾ ਹੈ। ਪੰਜਾਬ ਸਰਕਾਰ ਇਹਨਾਂ ਪਟਵਾਰੀਆਂ ਨੂੰ ਹੁਣ 18 ਮਹੀਨਿਆਂ ਦੀ ਟ੍ਰੇਨਿੰਗ ਕਰਵਾਉਣ ਜਾ ਰਹੀ ਹੈ। ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੰਡਰ ਟ੍ਰੇਨਿੰਗ ਪਟਵਾਰੀਆਂ ਨੂੰ 15 ਮਹੀਨਿਆਂ ਦੀ ਟ੍ਰੇਨਿੰਗ ਤੋਂ ਬਾਅਦ ਫੀਲਡ ਵਿੱਚ ਉਤਾਰ ਦਿੱਤਾ ਜਾਵੇਗਾ। ਪਰ ਹੁਣ ਮਾਨ ਸਰਕਾਰ ਨੇ ਦੂਸਰੀ ਵਾਰ ਆਪਣਾ ਫੈਸਲਾ ਬਦਲ ਲਿਆ ਹੈ। 

ਸਬੰਧਤ ਵਿਭਾਗ ਵੱਲੋਂ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ 1090 ਪਟਵਾਰੀਆਂ ਦੀ ਟ੍ਰੇਨਿੰਗ ਮੁੜ 18 ਮਹੀਨੇ ਪੂਰੀ ਕਰਨ ਨੂੰ ਲੈ ਕੇ ਹੁਕਮ ਦਿੱਤੇ ਗਏ ਹਨ। 

U Turn: ਮਾਨ ਸਰਕਾਰ ਦਾ ਇੱਕ ਹੋਰ ਯੂ ਟਰਨ, ਸੀਐਮ ਨੇ ਆਪ ਕੀਤਾ ਸੀ ਐਲਾਨ, ਹੁਣ ਫੈਸਲਾ ਵਾਪਸ ਲੈਣ ਦੇ ਹੁਕਮ

ਇਸ ਤੋਂ ਪਹਿਲਾਂ ਜਦੋਂ 1090 ਪਟਵਾਰੀਆਂ ਨੂੰ ਸਾਲ 2022 ਵਿੱਚ ਨਿਯੁਕਤੀ ਪੱਤਰ ਦਿੱਤੇ ਸਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਕਿਹਾ ਸੀ ਕਿ ਇਹਨਾਂ ਪਟਵਾਰੀਆਂ ਨੂੰ ਸਿਰਫ਼ ਇੱਕ ਸਾਲ ਦੀ ਹੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ 9 ਮਹੀਨੇ ਸਕੂਲ ਅਤੇ 3 ਮਹੀਨੇ ਫੀਲਡ ਦੀ ਟ੍ਰੇਨਿੰਗ ਹੋਵੇਗੀ। ਪਰ ਇਹ ਮਾਮਲਾ ਹਾਈ ਕੋਰਟ ਵਿੱਚ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਲਿਆ ਅਤੇ ਇਹਨਾਂ ਪਟਵਾਰੀਆਂ ਨੂੰ 18 ਮਹੀਨੇ ਟ੍ਰੇਨਿੰਗ ਕਰਨ ਦੇ ਹੁਕਮ ਦੇ ਦਿੱਤੇ ਸਨ।

ਇਸ ਤੋਂ ਬਾਅਦ ਪੰਜਾਬ ਵਿੱਚ ਮਾਨ ਸਰਕਾਰ ਅਤੇ ਪਟਵਾਰੀਆਂ ਵਿੱਚ ਵਿਵਾਦ ਹੋ ਗਿਆ ਸੀ। ਪਟਵਾਰੀਆਂ ਨੇ ਕਲਮ ਛੋੜ 'ਤੇ ਜਾਣ ਦਾ ਫੈਸਲਾ ਕੀਤਾ ਤਾਂ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਕਿ 1090 ਅੰਡਰ ਟ੍ਰੇਨਿੰਗ ਪਟਵਾਰੀਆਂ ਨੂੰ 15 ਮਹੀਨੇ ਦੀ ਟ੍ਰੇਨਿੰਗ ਦੌਰਾਨ ਹੀ ਫੀਲਡ 'ਚ ਉਤਾਰਿਆ ਜਾਵੇਗਾ। ਪਰ ਹੁਣ ਮਾਨ ਸਰਕਾਰ ਨੇ ਇਸ ਤੋਂ ਵੀ ਯੁ ਟਰਨ ਲੈ ਲਿਆ ਹੈ। ਇਹ ਦਾਅਵਾ 1090 ਪਟਵਾਰੀਆਂ ਦੇ ਬੈਚ ਵੱਲੋਂ ਕੀਤਾ ਗਿਆ ਹੈ। ਯਾਦ ਰਹੇ ਕਿ ਸਾਲ 2022 ਵਿੱਚ 1090 ਪਟਵਾਰੀ ਭਰਤੀ ਕੀਤੇ ਗਏ ਸਨ ਇਸ ਵਿੱਚ ਹੁਣ ਸਿਰਫ਼ 741 ਪਟਵਾਰੀ ਹੀ ਬਚੇ ਹਨ। ਬਾਕੀ ਮਾਲ ਵਿਭਾਗ ਛੱਡ ਗਏ ਹਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget