CM Bhagwant Mann: ਐਂਟੀ ਕੁਰੱਪਸ਼ਨ ਹੈਲਪਲਾਈਨ ਨੂੰ ਹੋਇਆ ਪੂਰਾ ਇੱਕ ਸਾਲ, ਸੀਐਮ ਮਾਨ ਨੇ ਪੇਸ਼ ਕੀਤਾ ਰਿਪੋਰਟ ਕਾਰਡ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਬਾਰੇ ਇੱਕ ਸਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਉਨ੍ਹਾਂ ਨੇ ਅੰਕੜੇ ਪੇਸ਼ ਕਰਦਿਆਂ ਐਂਟੀ ਕੁਰੱਪਸ਼ਨ ਹੈਲਪਲਾਈਨ ਦੀ ਇੱਕ ਸਾਲ ਦੀ ਸਫ਼ਲਤਾ ਦਾ ਦਾਅਵਾ ਕੀਤਾ ਹੈ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਬਾਰੇ ਇੱਕ ਸਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਉਨ੍ਹਾਂ ਨੇ ਅੰਕੜੇ ਪੇਸ਼ ਕਰਦਿਆਂ ਐਂਟੀ ਕੁਰੱਪਸ਼ਨ ਹੈਲਪਲਾਈਨ ਦੀ ਇੱਕ ਸਾਲ ਦੀ ਸਫ਼ਲਤਾ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਪੰਜਾਬ ਨੂੰ ਲਗਾਤਾਰ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਾਂ। ਅੱਗੇ ਤੋਂ ਵੀ ਤੁਹਾਨੂੰ ਅਪੀਲ ਹੈ ਕਿ ਜੋ ਵੀ ਕੁਰੱਪਸ਼ਨ ਕਰਦਾ ਹੈ, ਉਸ ਦੀ ਜਾਣਕਾਰੀ ਇਸ ਐਂਟੀ-ਕੁਰੱਪਸ਼ਨ ਹੈਲਪਲਾਈਨ 'ਤੇ ਦਿਓ।
ਐਂਟੀ-ਕੁਰੱਪਸ਼ਨ ਹੈਲਪਲਾਈਨ ਦੀ ਇੱਕ ਸਾਲ ਦੀ ਸਫ਼ਲਤਾ..
— Bhagwant Mann (@BhagwantMann) May 24, 2023
ਅਸੀਂ ਪੰਜਾਬ ਨੂੰ ਲਗਾਤਾਰ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਾਂ.. ਅੱਗੇ ਤੋਂ ਵੀ ਤੁਹਾਨੂੰ ਅਪੀਲ ਹੈ ਕਿ ਜੋ ਵੀ ਕੁਰੱਪਸ਼ਨ ਕਰਦਾ ਹੈ ਉਸ ਦੀ ਜਾਣਕਾਰੀ ਇਸ 'ਤੇ ਦਿਓ.. Live https://t.co/FmahnZBNsC
ਸੀਐਮ ਮਾਨ ਨੇ ਕਿਹਾ ਕਿ ਅਸੀਂ ਇੱਕ ਸਾਲ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਸੀ। ਹੁਣ ਤੱਕ ਸਾਨੂੰ 300 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਹੈ। ਹੈਲਪਲਾਈਨ ਨੰਬਰ ਲਗਾਤਾਰ ਚੱਲਦਾ ਹੈ। ਕੋਈ ਵੀ ਵਿਅਕਤੀ ਜਿਸ ਕੋਲ ਕੋਈ ਵੀਡੀਓ ਜਾਂ ਆਡੀਓ ਸਬੂਤ ਵਜੋਂ ਹੈ, ਉਹ ਉਸ ਨੂੰ ਐਂਟੀ-ਕੁਰੱਪਸ਼ਨ ਹੈਲਪਲਾਈਨ ਉਪਰ ਸਾਂਝਾ ਕਰ ਸਕਦਾ ਹੈ।
ZERO tolerance against corruption 🔥
— AAP Punjab (@AAPPunjab) May 24, 2023
Anti-corruption helpline completes 1 year
👉 Action taken against 300+ people
👉 Audio/video evidence can be shared on - 9501200200
"We're heading towards making corruption-free state. Won't spare those who looted Punjab"
—CM @BhagwantMann pic.twitter.com/Vvaq5r5JMf
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ