ਪੜਚੋਲ ਕਰੋ

AGTF ਨੇ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰਾਂ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰਾਂ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਆਰੋਪੀ ਅੰਮ੍ਰਿਤਪਾਲ ਸਿੰਘ 'ਤੇ ਪਹਿਲਾਂ ਵੀ ਇਰਾਦਾ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ। ਪੁਲਿਸ ਨੇ ਇਹਨਾਂ ਕੋਲੋਂ ਇੱਕ .12 ਬੋਰ ਦੀ ਪੰਪ ਐਕਸ਼ਨ ਗੰਨ, ਪੰਜ ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਐਕਸੈਂਟ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰ. CH 03 V4397 ਵੀ ਬਰਾਮਦ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀਕੇ ਭਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ।

ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਤੋਂ ਬਾਅਦ, ਅੰਮ੍ਰਿਤਸਰ ਤੋਂ ਏਜੀਟੀਐਫ ਦੀ ਟੀਮ ਜੈਪਾਲ ਗਰੁੱਪ ਦੇ ਇੱਕ ਸਰਗਰਮ ਮੈਂਬਰ ਹਰਮਨ ਖੱਖ ਨੂੰ ਗ੍ਰਿਫਤਾਰ ਕਰਨ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋਂ ਅੰਮ੍ਰਿਤਪਾਲ ਅਤੇ ਤੇਜਿੰਦਰ ਨੂੰ ਕਾਬੂ ਕਰ ਲਿਆ ਹੈ, ਜਦਕਿ ਹਰਮਨ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ 26-04-2022 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਏਜੀਟੀਐਫ ਦੀਆਂ ਟੀਮਾਂ ਜਲਦੀ ਹੀ ਹਰਮਨ ਨੂੰ ਕਾਬੂ ਕਰ ਲੈਣਗੀਆਂ, ਜੋ ਕਿ ਸਿਟੀ ਖਰੜ ਥਾਣੇ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਦਰਜ ਇੱਕ ਕੇਸ ਵਿੱਚ ਪਹਿਲਾਂ ਹੀ ਭਗੌੜਾ ਹੈ। ਹਰਮਨ ਭਗੌੜੇ ਗੈਂਗਸਟਰ ਗੁਰਜੰਟ ਉਰਫ ਜੰਟਾ ਦਾ ਵੀ ਕਰੀਬੀ ਸਾਥੀ ਹੈ, ਜੋ ਮੌਜੂਦਾ ਸਮੇਂ ਵਿੱਚ ਆਸਟ੍ਰੇਲੀਆ ਵਿੱਚ ਰਹਿੰਦਾ ਹੈ।

ਜ਼ਿਕਰਯੋਗ ਹੈ ਕਿ, ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਐਸਟੀਐਫ ਪੱਛਮੀ ਬੰਗਾਲ ਪੁਲਿਸ ਦੁਆਰਾ ਬੇਅਸਰ ਕਰ ਦਿੱਤਾ ਗਿਆ ਸੀ, ਜਦੋਂ ਉਨ੍ਹਾਂ ਨੇ ਪਿਛਲੇ ਸਾਲ ਜੂਨ ਵਿੱਚ ਕੋਲਕਾਤਾ ਵਿੱਚ ਉਨ੍ਹਾਂ ਦੇ ਫਲੈਟ ਵਿੱਚ ਛਾਪਾ ਮਾਰਨ ਵੇਲੇ ਪੱਛਮੀ ਬੰਗਾਲ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget