ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਨਤ ਅਰਜ਼ੀ ਖਾਰਜ

ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਵਿੱਚ ਮੁਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ।

ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਵਿੱਚ ਮੁਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਕੇਸ ਵਿੱਚ ਧਾਰਾ 302 ਨਹੀਂ ਜੋੜੀ ਗਈ, ਇਸ ਲਈ ਜ਼ਮਾਨਤ ਦੀ ਲੋੜ ਨਹੀਂ। ਅਦਾਲਤ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਵੀ ਸੁਮੇਧ ਸੈਣੀ ਖਿਲਾਫ ਧਾਰਾ 302 ਦਾ ਵਾਧਾ ਹੋਵੇਗਾ ਤਾਂ 3 ਦਿਨ ਦਾ ਨੋਟਿਸ ਦੇਣਾ ਪਵੇਗਾ। ਦੱਸ ਦਈਏ ਕਿ 1991 ਵਿੱਚ ਆਈਏਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨਾਮਜ਼ਦ ਹਨ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget