ਪੜਚੋਲ ਕਰੋ

ਹਿਮਾਚਲ ਇੱਕ ਸ਼ਾਂਤੀ ਪਸੰਦ ਸੂਬਾ ਪਰ ਖਾਲਿਸਤਾਨੀ ਲਗਾਤਾਰ....., ਅਨੁਰਾਗ ਠਾਕੁਰ ਨੇ ਕਿਹਾ- ਹਿਮਾਚਲ ਪੁਲਿਸ ਜਾਗੇ ਤੇ ਸਖ਼ਤ ਕਾਰਵਾਈ ਕਰੇ

ਅਨੁਰਾਗ ਠਾਕੁਰ ਨੇ ਕਿਹਾ ਕਿ ਜੋ ਬੱਸ ਉੱਤੇ ਹਮਲਾ ਹੋਇਆ ਤੇ ਬੱਸਾਂ ਉੱਤੇ ਜੋ ਭਿੰਡਰਾਵਾਲੇ ਦੇ ਪੋਸਟਰ  ਲਾਏ ਗਏ ਹਨ ਉਹ ਨਿਦੰਣਯੋਗ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਦਹਿਸ਼ਤ ਦਾ ਮਾਹੌਲ ਬਣਾਉਣ ਤੇ ਰਿਸ਼ਤੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਮਾਮਲੇ ਨੂੰ ਲੈ ਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਪੰਜਾਬ 'ਚ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਹਿਮਾਚਲ ਪਥ ਪਰਿਵਹਨ ਨਿਗਮ (HRTC) ਦੀ ਬੱਸ 'ਤੇ ਹਮਲਾ ਹੋਇਆ ਹੈ। ਹੁਣ  ਹਿਮਾਚਲ ਸਰਕਾਰ ਨੇ ਹੁਸ਼ਿਆਰਪੁਰ ਆਉਣ ਵਾਲੀਆਂ 10 ਬੱਸਾਂ ਦੇ ਰੂਟ ਸਸਪੈਂਡ ਕਰ ਦਿੱਤੇ ਹਨ। ਇਸ ਮਾਮਲੇ ਉੱਤੇ ਹੁਣ ਜਮ ਕੇ ਸਿਆਸਤ ਵੀ ਹੋ ਰਹੀ ਹੈ।

ਇਸ ਮਾਮਲੇ ਨੂੰ ਲੈ ਕੇ ਹੁਣ ਸਾਬਕਾ ਕੇਂਦਰੀ ਮੰਤਰੀ ਤੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਹਿਮਾਚਲ ਇੱਕ ਸ਼ਾਂਤੀ ਪਸੰਦ ਸੂਬਾ ਹੈ ਪਰ ਕਾਂਗਰਸ ਸਰਕਾਰ ਦੇ ਕੁਸ਼ਾਸਨ ਕਾਰਨ ਇੱਥੇ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਦਾ ਹੜ੍ਹ ਆਉਂਦਾ ਹੈ।

ਹਿਮਾਚਲ ਦੀਆਂ ਬੱਸਾਂ 'ਤੇ ਪੱਥਰਬਾਜ਼ੀ ਤੇ ਉਨ੍ਹਾਂ 'ਤੇ ਖਾਲਿਸਤਾਨੀ ਪੋਸਟਰ ਚਿਪਕਾਉਣ ਦੀ ਘਟਨਾ ਨਿੰਦਣਯੋਗ ਹੈ ਤੇ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਟੁੱਟਣ ਦਾ ਸਬੂਤ ਹੈ। ਮੁੱਖ ਮੰਤਰੀ ਨੂੰ ਘਟਨਾ ਦੇ ਦੋਸ਼ੀਆਂ ਖਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀ ਬਿਨਾਂ ਕਿਸੇ ਡਰ ਦੇ ਸਫ਼ਰ ਕਰ ਸਕਣ।

ਅਨੁਰਾਗ ਠਾਕੁਰ ਨੇ ਕਿਹਾ ਕਿ ਜੋ ਬੱਸ ਉੱਤੇ ਹਮਲਾ ਹੋਇਆ ਤੇ ਬੱਸਾਂ ਉੱਤੇ ਜੋ ਭਿੰਡਰਾਵਾਲੇ ਦੇ ਪੋਸਟਰ  ਲਾਏ ਗਏ ਹਨ ਉਹ ਨਿਦੰਣਯੋਗ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਦਹਿਸ਼ਤ ਦਾ ਮਾਹੌਲ ਬਣਾਉਣ ਤੇ ਰਿਸ਼ਤੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਉੱਤੇ ਸਵਾਲ ਖੜ੍ਹੇ ਹੋ ਰਹੇ ਨੇ ਪਰ ਉੱਥੇ ਹਿਮਾਚਲ ਸਰਕਾਰ ਦੀ ਅਜਿਹੀ ਕਿਹੜੀ ਮਜ਼ਬੂਰੀ ਹੈ ਤੋ ਸਰਕਾਰ ਅਜਿਹੇ ਲੋਕਾਂ ਉੱਤੇ ਕਾਰਵਾਈ ਕਿਉਂ ਨਹੀਂ ਕਰ ਰਹੀ। ਹੁਣ ਵੇਲਾ ਆ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਪੁਲਿਸ ਜਾਗੇ ਤੇ ਇਹੋ ਜਿਹੇ ਲੋਕਾਂ ਉੱਤੇ ਸਖ਼ਤ ਕਾਰਵਾਈ ਕਰੇ।

ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਮਾਮਲੇ ਨੂੰ ਲੈ ਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਪੰਜਾਬ 'ਚ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਹਿਮਾਚਲ ਪਥ ਪਰਿਵਹਨ ਨਿਗਮ (HRTC) ਦੀ ਬੱਸ 'ਤੇ ਹਮਲਾ ਹੋਇਆ ਹੈ। ਡ੍ਰਾਈਵਰ ਦੇ ਮੁਤਾਬਕ 18 ਮਾਰਚ ਦੀ ਸ਼ਾਮ ਲਗਭਗ ਸੱਤ ਵਜੇ ਦੋ ਵਿਅਕਤੀ ਇੱਕ ਆਲਟੋ ਕਾਰ ਵਿੱਚ ਆਏ ਅਤੇ ਉਨ੍ਹਾਂ ਨੇ ਬੱਸ ਨੂੰ ਰੁਕਵਾਇਆ। ਜਿਵੇਂ ਹੀ ਬੱਸ ਰੁਕੀ, ਉਨ੍ਹਾਂ ਨੇ ਡੰਡਿਆਂ ਨਾਲ ਬੱਸ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ, ਇਸ ਦੌਰਾਨ ਬੱਸ ਵਿੱਚ ਬੈਠੀਆਂ ਸਵਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget