ਪੜਚੋਲ ਕਰੋ

ਸਖਤੀ ਦੇ ਨਾਲ-ਨਾਲ ਕੈਪਟਨ ਦਾ ਭਾਵੁਕ ਅੰਦਾਜ਼, ਪੰਜਾਬੀਆਂ ਨੂੰ ਕੀਤੀ ਅਪੀਲ

ਰਾਜ ਵਿੱਚ ਕੋਵਿਡ-19 ਦੇ ਸਕਾਰਾਤਮਕ ਮਾਮਲਿਆਂ ਦੀ ਇੱਕ ਤਾਜ਼ਾ ਲਹਿਰ ਦੇਖਣ ਨੂੰ ਮਿਲੀ ਰਹੀ ਹੈ। ਮੁੱਖ ਤੌਰ ਤੇ ਮਹਾਰਾਸ਼ਟਰ ਦੇ ਨਾਂਦੇੜ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਇਸ ਲਹਿਰ ਦਾ ਕਾਰਨ ਬਣੇ ਹਨ।

ਚੰਡੀਗੜ੍ਹ: ਰਾਜ ਵਿੱਚ ਕੋਵਿਡ-19 ਦੇ ਸਕਾਰਾਤਮਕ ਮਾਮਲਿਆਂ ਦੀ ਇੱਕ ਤਾਜ਼ਾ ਲਹਿਰ ਦੇਖਣ ਨੂੰ ਮਿਲੀ ਰਹੀ ਹੈ। ਮੁੱਖ ਤੌਰ ਤੇ ਮਹਾਰਾਸ਼ਟਰ ਦੇ ਨਾਂਦੇੜ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਇਸ ਲਹਿਰ ਦਾ ਕਾਰਨ ਬਣੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਵਿਅਕਤੀ ਦੀ ਡਾਕਟਰੀ ਜਾਂਚ ਕੀਤੇ ਬਿਨ੍ਹਾਂ ਨਹੀਂ ਜਾਣ ਦਿੱਤਾ ਜਾਏਗਾ।

ਇੱਕ ਵੀਡੀਓ ਸੰਦੇਸ਼ ਜਾਰੀ ਕਰ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਜੀ ਸਰਹੱਦ ਜਾਂਚ ਚੌਕੀਆਂ 'ਤੇ ਚੰਗੀ ਤਰ੍ਹਾਂ ਜਾਂਚ ਕੀਤੇ ਜਾਣ ਤੋਂ ਬਗੈਰ ਕਿਸੇ ਵੀ ਪੰਜਾਬ ਦੇ ਵਸਨੀਕ ਨੂੰ ਰਾਜ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਖ਼ਬਰਾਂ ਮਿਲੀਆਂ ਹਨ ਕਿ ਹਰਿਆਣਾ ਅਤੇ ਰਾਜਸਥਾਨ ਦੇ ਲੋਕ ਗੁਪਤ ਤਰੀਕੇ ਨਾਲ ਰਾਜ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਉਹ ਵੱਖਰੇ ਹੋਣ ਤੋਂ ਬਚ ਸਕਣ।ਉਨ੍ਹਾਂ ਨੇ ਕਿਹਾ ਕਿ ਸਕਾਰਾਤਮਕ ਪਾਏ ਗਏ ਲੋਕਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਦੂਸਰੇ ਸਰਕਾਰੀ ਕੇਂਦਰਾਂ ਵਿੱਚ ਵੱਖ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ “ਹੁਣ ਤੱਕ 7000 ਪੰਜਾਬ ਨਿਵਾਸੀ, ਜਿਨ੍ਹਾਂ ਵਿੱਚ ਨਾਂਦੇੜ ਸਾਹਿਬ ਦੇ 3,525 ਤੇ ਰਾਜਸਥਾਨ ਦੇ 3000 ਸ਼ਾਮਲ ਹਨ, ਨੂੰ ਪੰਜਾਬ ਲਿਆਂਦਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਲੋਕ ਵੀ ਰਾਜ ਵਿੱਚ ਲਿਆਂਦੇ ਜਾਣਗੇ।”

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget