ਪੜਚੋਲ ਕਰੋ

ਕੈਪਟਨ ਅਮਰਿੰਦਰ ਤਾਂ ਭ੍ਰਿਸ਼ਟਾਚਾਰੀਆਂ ਦੀਆਂ ਫ਼ਾਇਲਾਂ ਸਾਂਭ ਕੇ ਰੱਖਦਾ ਸੀ ਪਰ ਅਸੀਂ ਤਾਂ ਐਕਸ਼ਨ ਕਰਦੇ ਹਾਂ-ਹਰਪਾਲ ਚੀਮਾ

ਚੀਮਾ ਨੇ ਕਿਹਾ ਕਿ 'ਆਪ' ਇੱਕ ਵੱਡੀ ਭ੍ਰਿਸ਼ਟਾਚਾਰ ਵਿਰੋਧੀ ਕ੍ਰਾਂਤੀ ਤੋਂ ਬਣੀ ਸੀ ਤੇ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਲੜਾਈ ਜਾਰੀ ਹੈ। ਸਾਨੂੰ ਰਮਨ ਅਰੋੜਾ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਸਨ ਤੇ ਸਬੂਤਾਂ ਦੇ ਆਧਾਰ 'ਤੇ ਉਸ ਵਿਰੁੱਧ ਜਾਂਚ ਕੀਤੀ ਜਾ ਰਹੀ ਹੈ।

Punjab News: ਜਲੰਧਰ ਕੇਂਦਰੀ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਪ੍ਰਤੀਕਿਰਿਆ ਦਾ ਦੌਰ ਪੂਰੇ ਜ਼ੋਰ ਨਾਲ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਇਸ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਹਿ ਰਹੀ ਹੈ।

ਇਸ ਨੂੰ ਲੈ ਕੇ ਪੰਜਾਬ ਦੇ ਖ਼ਜ਼ਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ  ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਵਿਅਕਤੀ ਨੂੰ ਕਾਨੂੰਨ ਦੇ ਹਿਸਾਬ ਨਾਲ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਤੇ ਕਾਨੂੰਨੀ ਤੌਰ 'ਤੇ ਮੁਕੱਦਮਾ ਚਲਾਇਆ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਜਾਂ ਅਹੁਦੇ ਉੱਤੇ ਹੋਵੇ।

ਚੀਮਾ ਨੇ ਕਿਹਾ ਕਿ 'ਆਪ' ਇੱਕ ਵੱਡੀ ਭ੍ਰਿਸ਼ਟਾਚਾਰ ਵਿਰੋਧੀ ਕ੍ਰਾਂਤੀ ਤੋਂ ਬਣੀ ਸੀ ਤੇ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਲੜਾਈ ਜਾਰੀ ਹੈ। ਸਾਨੂੰ ਰਮਨ ਅਰੋੜਾ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਸਨ ਤੇ ਸਬੂਤਾਂ ਦੇ ਆਧਾਰ 'ਤੇ ਉਸ ਵਿਰੁੱਧ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਚੀਮਾ ਨੇ ਵਿਰੋਧੀ ਧਿਰਾਂ ਨੂੰ ਵੀ ਘੇਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਸੀ ਉਨ੍ਹਾਂ ਕੋਲ 60 ਵਿਧਾਇਕਾਂ ਦੀਆਂ ਫ਼ਾਇਲਾਂ ਹਨ ਜੋ ਭ੍ਰਿਸ਼ਟਾਚਾਰ ਕਰਦੇ ਸਨ ਤੇ ਉਹ ਫ਼ਾਇਲਾਂ ਲੈ ਕੇ ਘੁੰਮਦੇ ਸਨ ਪਰ ਅਸੀਂ ਤਾਂ ਐਕਸ਼ਨ ਕਰਨ ਦੇ ਆਦਿ ਹਾਂ। ਅਕਾਲੀ ਦਲ ਤੇ ਭਾਜਪਾ ਤਾਂ ਆਪਣੀਆਂ ਅੱਖਾਂ ਬੰਦ ਕਰ ਲੈਂਦੇ ਸੀ ਪਰ ਅਸੀਂ  ਕਿਸੇ ਨੂੰ ਵੀ ਨਹੀਂ ਛੱਡਾਂਗੇ ਜੇ ਕਿਸੇ ਨੇ ਭ੍ਰਿਸ਼ਟਾਚਾਰ ਕੀਤਾ ਤਾਂ ਉਸ ਖ਼ਿਲਾਫ਼ ਕਾਰਵਾਈ ਹੋਵੇਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ ?

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਡੀਓ ਸਾਂਝੀ ਕੀਤੀ ਜਿਸ ਦੇ ਮਜਮੂਨ ਵਿੱਚ ਲਿਖਿਆ, ਭ੍ਰਿਸ਼ਟਾਚਾਰ ਨੂੰ ਲੈਕੇ ਸਾਡੀ ਨੀਤੀ ਸਾਫ਼ ਹੈ..ਚਾਹੇ ਕੋਈ ਆਪਣਾ, ਚਾਹੇ ਕੋਈ ਬੇਗਾਨਾ..ਕੋਈ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰੇਗਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਨੂੰਨੀ ਕਾਰਵਾਈ ਜ਼ਰੂਰ ਹੋਵੇਗੀ…

ਟਾਪ ਹੈਡਲਾਈਨ

CM ਮਾਨ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਧੂਰੀ ਤੋਂ ਚੋਣ ਲੜਨਗੇ ਮੁੱਖ ਮੰਤਰੀ ਮਾਨ; ਜਾਣੋ ਕਿਸ ਨੂੰ ਕਿਥੋਂ ਐਲਾਨਿਆ ਉਮੀਦਵਾਰ

ਜਨਵਰੀ 'ਚ ਲੱਗ ਸਕਦਾ ਚੋਣ ਜਾਬਤਾ, ਫਰਵਰੀ 'ਚ ਪੈ ਸਕਦੀਆਂ ਵੋਟਾਂ! ਜਾਣੋ ਅਪਡੇਟ

ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Embed widget