ਪੜਚੋਲ ਕਰੋ

ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਨ ਵਾਲਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਤੇ ਜਾ ਕੇ ਨਹੀਂ ਪਾ ਸਕੇਗਾ ਵੋਟ

ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ ਨੇ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਚੰਡੀਗੜ੍ਹ: ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ ਨੇ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।

ਇਹ ਸਹੂਲਤ ਪੰਜਾਬ ਵਿਧਾਨ ਸਭਾ ਦੀਆਂ ਮੌਜੂਦਾ ਆਮ ਚੋਣਾਂ ਵਿੱਚ ਵੋਟਾਂ ਵਾਲੇ ਦਿਨ ਡਿਊਟੀ `ਤੇ ਤਾਇਨਾਤ ਹੋਣ ਕਾਰਨ ਆਪੋ-ਆਪਣੇ ਪੋਲਿੰਗ ਸਟੇਸ਼ਨ `ਤੇ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਤੋਂ ਇਲਾਵਾ ਹੈ।  ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੇ ਨੋਟੀਫੀਕੇਸ਼ਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐਸ.ਐਨ.ਐਲ, ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਨਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈਪੱਤਰ ਤਸਦੀਕ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ `ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ।ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget