ਪੜਚੋਲ ਕਰੋ

ਜੱਲਿਆਂਵਾਲਾ ਬਾਗ਼ ਬਾਰੇ ਖੋਟਾ ਨਿਕਲਿਆ ਮੋਦੀ ਦਾ ਕੌਮਾਂਤਰੀ ਸਿੱਕਾ: ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਰਤਾਨਵੀ ਸੰਸਦ ਵੱਲੋਂ ਜੱਲਿਆਂਵਾਲਾ ਬਾਗ਼ ਗੋਲੀਕਾਂਡ ਦੀ 100ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਉਸ ਅਣਮਨੁੱਖੀ ਅੱਤਿਆਚਾਰ ਉੱਤੇ ਸਪਸ਼ਟ ਮੁਆਫ਼ੀ ਮੰਗਣ ਦੀ ਥਾਂ ਸਿਰਫ਼ ਅਫ਼ਸੋਸ ਪ੍ਰਗਟ ਕਰਨ ਨੂੰ ਨਾ-ਕਾਫ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਉੱਤੇ ਉਂਗਲ ਉਠਾਉਂਦੇ ਹੋਏ 'ਆਪ' ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਇਤਿਹਾਸਕ ਦੁਖਾਂਤ ਬਾਰੇ ਬਰਤਾਨਵੀ ਸੰਸਦ ਉੱਤੇ ਭਾਰਤ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੂਟਨੀਤਕ ਦਬਾਅ ਬਣਾਉਂਦੇ ਤਾਂ ਬਰਤਾਨਵੀ ਸੰਸਦ ਝੁਕ ਸਕਦੀ ਸੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਰਤਾਨਵੀ ਸੰਸਦ ਵੱਲੋਂ ਜੱਲਿਆਂਵਾਲਾ ਬਾਗ਼ ਗੋਲੀਕਾਂਡ ਦੀ 100ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਉਸ ਅਣਮਨੁੱਖੀ ਅੱਤਿਆਚਾਰ ਉੱਤੇ ਸਪਸ਼ਟ ਮੁਆਫ਼ੀ ਮੰਗਣ ਦੀ ਥਾਂ ਸਿਰਫ਼ ਅਫ਼ਸੋਸ ਪ੍ਰਗਟ ਕਰਨ ਨੂੰ ਨਾ-ਕਾਫ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਉੱਤੇ ਉਂਗਲ ਉਠਾਉਂਦੇ ਹੋਏ 'ਆਪ' ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਇਤਿਹਾਸਕ ਦੁਖਾਂਤ ਬਾਰੇ ਬਰਤਾਨਵੀ ਸੰਸਦ ਉੱਤੇ ਭਾਰਤ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੂਟਨੀਤਕ ਦਬਾਅ ਬਣਾਉਂਦੇ ਤਾਂ ਬਰਤਾਨਵੀ ਸੰਸਦ ਝੁਕ ਸਕਦੀ ਸੀ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇੰਗਲੈਂਡ ਦੀ ਸੰਸਦ ਮਾਨਵੀ ਕਦਰਾਂ ਕੀਮਤਾਂ ਨੂੰ ਮਜ਼ਬੂਤ ਬਣਾਉਣ ਦਾ ਇਤਿਹਾਸਕ ਮੌਕਾ ਗੁਆ ਲਿਆ ਹੈ ਹਾਲਾਂਕਿ ਜੱਲਿਆਂਵਾਲਾ ਬਾਗ਼ ਗੋਲੀ ਕਾਂਡ ਦੇ ਦੁਖਾਂਤ ਉੱਤੇ ਇੱਕ ਨਾ ਇੱਕ ਦਿਨ ਬਰਤਾਨਵੀ ਸੰਸਦ ਨੂੰ ਮੁਆਫ਼ੀ ਜ਼ਰੂਰ ਮੰਗਣੀ ਪਵੇਗੀ। ਇਹ ਮੰਗ ਪੰਜਾਬ ਸਮੇਤ ਪੂਰੀ ਦੁਨੀਆ ਵਿੱਚੋਂ ਉੱਠਦੀ ਹੀ ਰਹਿਣੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਰਤਾਨਵੀ ਸੰਸਦ ਵੱਲੋਂ ਅਪਣਾਏ ਗਏ ਟਾਲ਼ਾ ਵੱਟ ਰਵੱਈਏ ਨੇ ਸਾਬਤ ਕਰ ਦਿੱਤਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਸਿੱਕਾ ਅੰਤਰਰਾਸ਼ਟਰੀ ਪੱਧਰ ਉੱਤੇ ਵੀ ਖੋਟਾ ਹੀ ਨਿਕਲਦਾ ਹੈ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੰਤਰਰਾਸ਼ਟਰੀ ਪੱਧਰ ਉੱਤੇ ਸੱਚਮੁੱਚ ਉਨ੍ਹਾਂ ਅਸਰ ਰਸੂਖ਼ ਹੁੰਦਾ, ਜਿਨ੍ਹਾਂ ਭਾਰਤੀ ਟੀਵੀ, ਮੀਡੀਆ ਤੇ ਭਾਜਪਾ ਦੇ ਪ੍ਰਸੰਸਕ ਦੱਸਦੇ ਹਨ ਤਾਂ ਬਰਤਾਨਵੀ ਸਰਕਾਰ ਇਸ ਸੰਵੇਦਨਸ਼ੀਲ ਮੁੱਦੇ ਉੱਤੇ ਜ਼ਰੂਰ ਝੁਕ ਜਾਂਦੀ ਅਤੇ ਨਿਮਰਤਾ ਸਹਿਤ ਮੁਆਫ਼ੀ ਮੰਗ ਲੈਂਦੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਜੇਕਰ ਇਸ ਦੁਖਾਂਤ ਦੇ 100ਵੀਂ ਵਰ੍ਹੇਗੰਢ ਉੱਤੇ ਬਰਤਾਨੀਆ ਸਰਕਾਰ ਤੋਂ ਮੁਆਫ਼ੀ ਮੰਗਵਾ ਦਿੰਦੀ ਤਾਂ ਇਹ ਵੱਡੀ ਗੱਲ ਹੋਣੀ ਸੀ ਅਤੇ ਆਮ ਆਦਮੀ ਪਾਰਟੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦੀ ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੌਕਾ ਖੁੰਝਾ ਦਿੱਤਾ ਤੇ ਖੋਟਾ ਸਿੱਕਾ ਸਾਬਤ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਇੰਗਲੈਂਡ, ਕੈਨੇਡਾ ਤੇ ਪੰਜਾਬ ਦੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਵੱਲੋਂ ਉਠਾਈ ਗਈ ਮੁਆਫ਼ੀ ਬਾਰੇ ਮੰਗ ਦਾ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਸੰਸਦ ਤੱਕ ਡਟ ਕੇ ਹਮਾਇਤ ਕੀਤੀ ਤੇ ਇਸ ਮਾਮਲੇ ਨੂੰ ਉਠਾ ਕੇ ਰਿਕਾਰਡ ਉੱਤੇ ਲਿਆਂਦਾ ਪਰ ਭਾਰਤ ਸਰਕਾਰ ਇਸ ਮੰਗ ਨੂੰ ਸਹੀ ਦਬਾਅ ਨਾਲ ਉਠਾਉਣ ਵਿੱਚ ਅਸਫਲ ਰਹੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget