ਪੜਚੋਲ ਕਰੋ

ਸਿੱਖਾਂ ਦੀ ਕਾਲੀ ਸੂਚੀ 'ਤੇ ਆਪ ਨੇ ਅਕਾਲੀ ਦਲ ਤੇ ਬੀਜੇਪੀ ਨੂੰ ਘੇਰਿਆ

ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਮ ਕਾਲੀ ਸੂਚੀ (ਬਲੈਕ ਲਿਸਟ) 'ਚੋਂ ਹਟਾਉਣ ਦੇ ਫ਼ੈਸਲੇ ਨੂੰ ਬੜੀ ਦੇਰ ਬਾਅਦ ਲਿਆ ਗਿਆ ਦਰੁਸਤ ਕਦਮ ਕਰਾਰ ਦਿੱਤਾ ਹੈ। 'ਆਪ' ਨੇ ਬਾਦਲਾਂ ਤੇ ਭਾਜਪਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਾਲੀ ਸੂਚੀ 'ਚ ਨਾਮ ਹਟਾਏ ਜਾਣ ਨੂੰ ਮੋਦੀ ਸਰਕਾਰ 'ਚ ਭਾਈਵਾਲ ਬਾਦਲ ਇਹ ਵੀ ਦੱਸਣ ਕਿ 1999 ਤੋਂ ਬਾਅਦ ਅੱਜ ਤੱਕ ਕੇਂਦਰ 'ਚ ਅਕਾਲੀ-ਭਾਜਪਾ ਨੂੰ 12 ਸਾਲ ਸੱਤਾ ਦਾ ਮੌਕਾ ਮਿਲਿਆ, ਫਿਰ ਇਹ ਕਦਮ ਉਠਾਉਣ 'ਚ ਐਨੀ ਦੇਰੀ ਕਿਉਂ ਕੀਤੀ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਮ ਕਾਲੀ ਸੂਚੀ (ਬਲੈਕ ਲਿਸਟ) 'ਚੋਂ ਹਟਾਉਣ ਦੇ ਫ਼ੈਸਲੇ ਨੂੰ ਬੜੀ ਦੇਰ ਬਾਅਦ ਲਿਆ ਗਿਆ ਦਰੁਸਤ ਕਦਮ ਕਰਾਰ ਦਿੱਤਾ ਹੈ। 'ਆਪ' ਨੇ ਬਾਦਲਾਂ ਤੇ ਭਾਜਪਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਾਲੀ ਸੂਚੀ 'ਚ ਨਾਮ ਹਟਾਏ ਜਾਣ ਨੂੰ ਮੋਦੀ ਸਰਕਾਰ 'ਚ ਭਾਈਵਾਲ ਬਾਦਲ ਇਹ ਵੀ ਦੱਸਣ ਕਿ 1999 ਤੋਂ ਬਾਅਦ ਅੱਜ ਤੱਕ ਕੇਂਦਰ 'ਚ ਅਕਾਲੀ-ਭਾਜਪਾ ਨੂੰ 12 ਸਾਲ ਸੱਤਾ ਦਾ ਮੌਕਾ ਮਿਲਿਆ, ਫਿਰ ਇਹ ਕਦਮ ਉਠਾਉਣ 'ਚ ਐਨੀ ਦੇਰੀ ਕਿਉਂ ਕੀਤੀ?

ਸਿੱਖਾਂ ਦੀ ਕਾਲੀ ਸੂਚੀ 'ਤੇ ਆਪ ਨੇ ਅਕਾਲੀ ਦਲ ਤੇ ਬੀਜੇਪੀ ਨੂੰ ਘੇਰਿਆ

ਪਾਰਟੀ ਦੇ ਬੁਲਾਰੇ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ ਤੇ ਜੋਨ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪਾਰਟੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੀ ਹੈ। ਇਸ ਫ਼ੈਸਲੇ ਨਾਲ ਵਿਦੇਸ਼ਾਂ 'ਚ ਬੈਠੇ ਪੰਜਾਬੀ ਖ਼ਾਸ ਕਰਕੇ ਸਿੱਖ ਪਰਿਵਾਰ ਵਤਨ ਆ ਸਕਣਗੇ। ਉਨ੍ਹਾਂ ਕਿਹਾ ਕਿ ਹੋਰ ਵੀ ਬਿਹਤਰ ਹੁੰਦਾ ਜੇਕਰ ਕਾਂਗਰਸੀ ਤੇ ਭਾਜਪਾ ਦੀਆਂ ਸਮੇਂ-ਸਮੇਂ ਦੀਆਂ ਸਰਕਾਰ ਇਹ ਫ਼ੈਸਲਾ ਪਹਿਲਾਂ ਹੀ ਲੈ ਲੈਂਦੀਆਂ। 'ਆਪ' ਆਗੂਆਂ ਨੇ ਕਿਹਾ ਕਿ ਅਜਿਹੇ ਫ਼ੈਸਲਿਆਂ 'ਤੇ ਵੀ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਜਪਾ ਆਪਣੇ ਸਿਆਸੀ ਹਿੱਤਾਂ ਲਈ 'ਸਿਹਰਾ ਲੈਣ' ਦੀ ਹੋੜ 'ਚ ਪੈ ਗਈਆਂ ਹਨ। ਇਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਵੀ ਸਿਆਸਤ ਕਰਨ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਕੋਰੀਡੋਰ 'ਤੇ ਵੀ ਇਨ੍ਹਾਂ ਵੱਲੋਂ ਕੀਤੀ ਜਾ ਰਹੀ ਸਿਆਸਤ ਦੀ ਹਰ ਪਾਸੇ ਆਲੋਚਨਾ ਹੋ ਰਹੀ ਹੈ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget