ਪੜਚੋਲ ਕਰੋ

18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੱਕ ਪਹੁੰਚਿਆ 'ਆਪ' ਦਾ ਬਿਜਲੀ ਅੰਦੋਲਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ 'ਬਿਜਲੀ ਅੰਦੋਲਨ' ਤੇਜ਼ ਕਰ ਦਿੱਤਾ ਹੈ। ਸੋਮਵਾਰ ਨੂੰ 'ਆਪ' ਨੇ ਪੰਜਾਬ ਦੇ 18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 'ਬਿਜਲੀ ਅੰਦੋਲਨ' ਤਹਿਤ ਮੰਗ ਪੱਤਰ ਸੌਂਪੇ। ਇਸ ਤਹਿਤ ਬਿਜਲੀ ਦਰਾਂ ਵਾਜਬ ਕਰਨ ਲਈ ਪਾਰਟੀ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਹੱਦ ਮਹਿੰਗੇ ਬਿਜਲੀ ਦੀ ਖ਼ਰੀਦ ਦੇ ਇਕਰਾਰਨਾਮੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 'ਬਿਜਲੀ ਅੰਦੋਲਨ' ਤਹਿਤ ਅੱਜ 'ਆਪ' ਦੇ ਸਥਾਨਕ ਆਗੂਆਂ ਨੇ ਅੰਮ੍ਰਿਤਸਰ ਦਿਹਾਤੀ ਤੇ ਸ਼ਹਿਰੀ, ਤਰਨਤਾਰਨ, ਗੁਰਦਾਸਪੁਰ, ਬਠਿੰਡਾ, ਜਲੰਧਰ, ਜਲੰਧਰ ਦਿਹਾਤੀ, ਫ਼ਰੀਦਕੋਟ, ਨਵਾਂਸ਼ਹਿਰ, ਹੁਸ਼ਿਆਰਪੁਰ, ਮੁਹਾਲੀ, ਪਟਿਆਲਾ ਰੂਰਲ, ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰਾਂ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਬਿਜਲੀ ਬਿੱਲਾਂ ਰਾਹੀਂ ਕੀਤੀ ਜਾ ਰਹੀ ਲੁੱਟ ਰੋਕਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਸੂਬਾ ਪੱਧਰੀ ਰਣਨੀਤੀ ਤਹਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਲਈ ਵੋਟਾਂ ਮੰਗਣ ਆਉਂਦੇ ਸੱਤਾਧਾਰੀ ਕਾਂਗਰਸੀਆਂ ਸਮੇਤ ਅਕਾਲੀ ਦਲ (ਬਾਦਲ) ਤੇ ਭਾਜਪਾ ਆਗੂਆਂ-ਉਮੀਦਵਾਰਾਂ ਨੂੰ ਪੁੱਛਣ ਕਿ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਸਭ ਤੋਂ ਮਹਿੰਗੀ ਬਿਜਲੀ ਕਿਉਂ ਹੈ ਤੇ ਹਰ ਘਰ 'ਤੇ ਪੈ ਰਹੇ ਵਾਧੂ ਵਿੱਤੀ ਬੋਝ ਲਈ ਕੌਣ ਜ਼ਿੰਮੇਵਾਰ ਹੈ? ਮਾਨ ਨੇ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਲੋਕਾਂ ਨਾਲ ਵਾਅਦਾ ਕਰ ਕੇ ਬਿਜਲੀ ਕੰਪਨੀਆਂ ਨਾਲ ਕੀਤੇ ਲੰਬੇ ਸਮਝੌਤਿਆਂ ਨੂੰ ਰੱਦ ਕਰਨ ਤੇ ਮਿਲੀਭੁਗਤ ਦੀ ਜਾਂਚ ਕਰਨ ਤੋਂ ਭੱਜ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਉਹ ਇਹ ਸੰਘਰਸ਼ ਜਾਰੀ ਰੱਖਣਗੇ। 2022 ਵਿੱਚ ਪਾਰਟੀ ਸੱਤਾ 'ਚ ਆਉਣ ਮਗਰੋਂ ਸਭ ਤੋਂ ਪਹਿਲਾਂ ਇਸ ਮਹਾਂ ਘਪਲੇ ਦੀ ਜਾਂਚ ਕਰੇਗੀ ਤੇ ਸਾਰੇ ਬਿਜਲੀ ਸਮਝੌਤੇ ਰੱਦ ਕਰੇਗੀ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget