ਪੜਚੋਲ ਕਰੋ

'ਆਪ' ਨੂੰ ਵੱਡਾ ਝਟਕਾ, ਚੋਣ ਕਮਿਸ਼ਨ ਵੱਲੋਂ ਇੱਕ ਉਮੀਦਵਾਰ ਅਯੋਗ ਕਰਾਰ

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਗਦੀ ਪੱਤਰ ਅਯੋਗ ਕਰਾਰ ਦੇ ਦਿੱਤੇ ਗਏ ਹਨ। ਦਰਅਸਲ ਉਨ੍ਹਾਂ ਮੁਹਾਲੀ ਤੋਂ ਪਿਛਲੀਆਂ ਵਾਰ ਵੀ ਚੋਣ ਲੜੀ ਸੀ ਪਰ ਹਾਰ ਗਏ ਸੀ। ਚੋਣਾਂ ਹਾਰਨ ਮਗਰੋਂ ਉਨ੍ਹਾਂ ਚੋਣ ਕਮਿਸ਼ਨ ਕੋਲ਼ ਆਪਣੇ ਖ਼ਰਚਿਆਂ ਵਾਲਾ ਖ਼ਾਤਾ ਜਮ੍ਹਾ ਨਹੀਂ ਕਰਵਾਇਆ ਸੀ।

ਸ੍ਰੀ ਅਨੰਦਪੁਰ ਸਾਹਿਬ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਗਦੀ ਪੱਤਰ ਅਯੋਗ ਕਰਾਰ ਦੇ ਦਿੱਤੇ ਗਏ ਹਨ। ਦਰਅਸਲ ਉਨ੍ਹਾਂ ਮੁਹਾਲੀ ਤੋਂ ਪਿਛਲੀਆਂ ਵਾਰ ਵੀ ਚੋਣ ਲੜੀ ਸੀ ਪਰ ਹਾਰ ਗਏ ਸੀ। ਚੋਣਾਂ ਹਾਰਨ ਮਗਰੋਂ ਉਨ੍ਹਾਂ ਚੋਣ ਕਮਿਸ਼ਨ ਕੋਲ਼ ਆਪਣੇ ਖ਼ਰਚਿਆਂ ਵਾਲਾ ਖ਼ਾਤਾ ਜਮ੍ਹਾ ਨਹੀਂ ਕਰਵਾਇਆ ਸੀ। ਇਸ 'ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਅਯੋਗ ਕਰਾਰ ਦੇ ਦਿੱਤਾ ਹੈ। 29 ਤਾਰੀਖ਼ ਨੂੰ ਨਰਿੰਦਰ ਸਿੰਘ ਸ਼ੇਰਗਿੱਲ ਨੇ ਅਨੰਦਪੁਰ ਸੀਟ ਤੋਂ ਆਪਣੇ ਨਾਮਜ਼ਗਦੀ ਪੱਤਰ ਰੋਪੜ ਦੇ ਡੀਸੀ ਤੇ ਚੋਣ ਅਧਿਕਾਰੀ ਕੋਲ ਜਮ੍ਹਾ ਕਰਵਾਏ ਸੀ ਜਿਨ੍ਹਾਂ ਦੀ ਜਾਂਚ ਕੀਤੀ ਗਈ। ਇਸ ਵਿੱਚ ਪਤਾ ਲੱਗਾ ਕਿ ਚੋਣ ਕਮਿਸ਼ਨ ਦੀ ਡਿਸਕੁਆਲੀਫਾਈ ਕੈਂਡੀਡੇਟ ਲਿਸਟ ਵਿੱਚ ਉਨ੍ਹਾਂ ਦਾ ਨਾਂ ਦਰਜ ਕੀਤਾ ਹੋਇਆ ਹੈ। ਇਸ ਕਰਕੇ ਰੋਪੜ ਦੇ ਡੀਸੀ ਨੇ ਉਨ੍ਹਾਂ ਦੇ ਪੱਤਰ ਅਯੋਗ ਕਰ ਦਿੱਤੇ। ਇਸ ਪਿੱਛੋਂ ਸ਼ੇਰਗਿੱਲ ਨੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਦਾਖ਼ਲ ਕਰਦਿਆਂ ਇਸ 'ਤੇ ਸੁਣਵਾਈ ਦੀ ਮੰਗ ਕੀਤੀ ਹੈ। ਹਾਈਕੋਰਟ ਨੇ 2 ਮਈ ਨੂੰ ਸਵੇਰੇ 11:00 ਵਜੇ ਤਕ ਸੁਣਵਾਈ ਸਥਗਿਤ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰੀ ਗੋਲੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget