ਪੜਚੋਲ ਕਰੋ

'ਆਪ' ਨੇ ਮਾਰੀ ਆਪਣੇ ਪੈਰਾਂ 'ਤੇ ਕੁਹਾੜੀ!

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਅੰਦਰੂਨੀ ਕਲੇਸ਼ ਨੇ ਪੰਜਾਬ ਦੇ ਸਿਆਸੀ ਦ੍ਰਿਸ਼ ਨੂੰ ਹੋਰ ਉਲਝਾ ਦਿੱਤਾ ਹੈ। ਸੁੱਚਾ ਸਿੰਘ ਛੋਟੇਪੁਰ ਨੂੰ ਕਨਵੀਨਰਸ਼ਿਪ ਤੋਂ ਹਟਾਉਣ ਨਾਲ ਪਾਰਟੀ ਦੋਫਾੜ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਚਰਚਾ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਪੈਰਾਂ 'ਤੇ ਆਪ ਕੁਹਾੜੀ ਮਾਰੀ ਹੈ। ਵਿਧਾਨ ਸਭਾ ਤੋਂ ਐਨ ਪਹਿਲਾਂ ਵਾਪਰੇ ਇਸ ਸਾਰੇ ਘਟਨਾਕ੍ਰਮ ਦਾ ਪੰਜਾਬ ਦੀਆਂ ਸਿਆਸੀ ਸਮੀਕਰਨਾਂ 'ਤੇ ਅਸਰ ਪੈਣਾ ਤੈਅ ਹੈ।     ਦਰਅਸਲ ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ 'ਆਪ' ਦਾ ਪਲੜਾ ਭਾਰੀ ਹੈ। ਕੌਮੀ ਪਾਰਟੀ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਵਰਗਾ ਜਰਨੈਲ ਹੋਣ ਦੇ ਬਾਵਜੂਦ ਡਰ ਰਹੀ ਸੀ ਕਿ ਇਸ ਵਾਰ 'ਆਪ' ਖੇਡ ਵਿਗਾੜ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਵੀ ਕਾਂਗਰਸ ਦੀ ਬਜਾਏ ਆਮ ਆਦਮੀ ਪਾਰਟੀ 'ਤੇ ਹੀ ਨਿਸ਼ਾਨਾ ਦਾਗ ਰਿਹਾ ਸੀ। ਪੰਜਾਬ ਦੀਆਂ ਦੋਵੇਂ ਵੱਡੀਆਂ ਪਾਰਟੀਆਂ ਨੂੰ ਲੱਗ ਰਿਹਾ ਸੀ ਕਿ 'ਆਪ' ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਾ ਰਹੀ ਹੈ।     ਹੁਣ 'ਆਪ' ਦੇ ਇਸ ਅੰਦਰੂਨੀ ਕਲੇਸ਼ ਤੋਂ ਕਾਂਗਰਸ ਤੇ ਅਕਾਲੀ ਦਲ ਖੁਸ਼ ਹਨ। ਸੋਸ਼ਲ ਮੀਡੀਆ 'ਤੇ ਪਿਛਲੇ ਦੋ ਦਿਨਾਂ ਦੌਰਾਨ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਹੁਣ ਕਾਂਗਰਸ ਦਾ ਦਾਅ ਲੱਗ ਸਕਦਾ ਹੈ। ਕਾਂਗਰਸ ਨੇ ਵੀ ਇਸ ਮੌਕੇ ਦਾ ਲਾਹਾ ਲੈਣ ਦੀ ਰਣਨੀਤੀ ਘੜ ਲਈ ਹੈ। ਕਾਂਗਰਸ ਨੇ ਛੋਟੇਪੁਰ, ਨਵਜੋਤ ਸਿੱਧੂ ਤੇ ਪਰਗਟ ਸਿੰਘ ਨੂੰ ਪਾਰਟੀ ਵਿੱਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾਕ੍ਰਮ ਤੋਂ ਬਾਅਦ ਹੋਰ ਪਾਰਟੀਆਂ ਦੇ ਲੀਡਰ 'ਆਪ' ਵਿੱਚ ਜਾਂ ਦੀ ਬਜਾਏ ਕਾਂਗਰਸ ਦਾ ਹੱਥ ਫੜ ਸਕਦੇ ਹਨ।     ਦੂਜੇ ਪਾਸੇ ਟਿਕਟਾਂ ਦੀ ਵੰਡ ਮਗਰੋਂ ਕਾਂਗਰਸ ਦੇ ਲੀਡਰ ਵੀ 'ਆਪ' ਵਿੱਚ ਜਾਣ ਤੋਂ ਪਹਿਲਾਂ ਸੌ ਵਾਰ ਸੋਚਣਗੇ। ਕੁੱਲ ਮਿਲਾ ਕੇ 'ਆਪ' ਦੇ ਅੰਦਰੂਨੀ ਕਲੇਸ਼ ਦਾ ਫਾਇਦਾ ਕਾਂਗਰਸ ਨੂੰ ਹੋਏਗਾ। ਇਹ ਵੀ ਚਰਚਾ ਹੈ ਕਿ 'ਆਪ' ਦੇ ਬਾਗੀ ਲੀਡਰ ਤੇ ਛੋਟੇਪੁਰ ਮਿਲ ਕੇ ਕੋਈ ਸਿਆਸੀ ਫਰੰਟ ਬਣਾ ਸਕਦੇ ਹਨ। ਅਜਿਹੀ ਹਾਲਤ ਵਿੱਚ ਵੋਟ ਕਈ ਹਿੱਸਿਆਂ ਵਿੱਚ ਵੰਡੀ ਜਾਏਗੀ। ਇਸ ਦਾ ਫਾਇਦਾ ਵੀ ਅਕਾਲੀ ਦਲ ਤੇ ਕਾਂਗਰਸ ਨੂੰ ਹੀ ਹੋਏਗਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
Punjab News: ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...
ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget