ਪੜਚੋਲ ਕਰੋ

ਸੰਤੋਖ ਚੌਧਰੀ ਦੇ ਮੁੱਦੇ 'ਤੇ ਕੈਪਟਨ, ਜਾਖੜ ਤੇ ਰਾਹੁਲ ਗਾਂਧੀ ਦੀ ਚੁੱਪੀ 'ਤੇ 'ਆਪ' ਨੇ ਚੁੱਕੇ ਸਵਾਲ

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਆਪਣੇ ਰੁਤਬੇ ਦਾ ਗ਼ਲਤ ਇਸਤੇਮਾਲ ਕਰਨ ਤੇ ਕੰਮ ਕਰਵਾਉਣ ਬਦਲੇ ਪੈਸੇ ਮੰਗਣ ਨੂੰ ਭ੍ਰਿਸ਼ਟਾਚਾਰ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਬਾਰੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਿਸ ਢੀਠਤਾਈ ਨਾਲ ਚੁੱਪੀ ਧਾਰ ਰੱਖੀ ਹੈ, ਉਸ ਤੋਂ ਕਾਂਗਰਸ ਦੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੇ ਦਾਅਵੇ ਦਾ ਪਰਦਾਫਾਸ਼ ਹੋ ਚੁੱਕਾ ਹੈ। ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਏ ਕਿ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਵਰਗੇ ਮੁੱਦਿਆਂ 'ਤੇ ਰਾਹੁਲ ਗਾਂਧੀ, ਕੈਪਟਨ ਤੇ ਜਾਖੜ ਸਮੇਤ ਸਾਰੇ ਕਾਂਗਰਸੀ ਲੀਡਰ ਕਿਸ ਮੂੰਹ ਨਾਲ ਗੱਲ ਕਰਨਗੇ, ਜਦੋਂ ਉਹ ਆਪਣੇ ਭ੍ਰਿਸ਼ਟਾਚਾਰੀ ਸੰਸਦ ਮੈਂਬਰ 'ਤੇ ਕਾਰਵਾਈ ਤਾਂ ਦੂਰ, ਉਸ ਬਾਰੇ ਮੂੰਹ ਖੋਲ੍ਹਣ ਤੋਂ ਵੀ ਬਚ ਰਹੇ ਹਨ ਜਿਹੜੇ ਇੱਕ ਟੀਵੀ ਚੈਨਲ ਦੇ ਸਟਿੰਗ ਆਪਰੇਸ਼ਨ 'ਚ ਕੰਮ ਕਰਵਾਉਣ ਬਦਲੇ ਪੈਸੇ ਮੰਗਣ ਨੂੰ ਜਾਇਜ਼ ਸਮਝ ਰਹੇ ਹਨ। ਚੀਮਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਸਮੇਤ ਪੰਜਾਬ ਦਾ ਹਰ ਕਾਂਗਰਸੀ ਲੋਕਾਂ ਦੀ ਕਚਿਹਰੀ ਤੇ ਮੀਡੀਆ 'ਚ ਆਪਣਾ ਸਟੈਂਡ ਸਪਸ਼ਟ ਕਰੇ ਕਿ ਉਹ ਸੰਤੋਖ ਦੇ ਇਰਾਦਿਆਂ ਦੇ ਨਾਲ ਹਨ ਜਾਂ ਉਨ੍ਹਾਂ ਦਾ ਵਿਰੋਧ ਕਰਦਾ ਹੈ। ਰਿਵਾਇਤੀ ਦਲਾਂ, ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੀ ਨੀਤੀ ਤੇ ਨੀਅਤ ਇੰਨੀ ਭ੍ਰਿਸ਼ਟ ਹੋ ਚੁੱਕੀ ਹੈ ਕਿ ਉਹ ਨਾਜਾਇਜ਼ ਤੇ ਗੈਰ ਕਾਨੂੰਨੀ ਧੰਦਿਆਂ ਨੂੰ ਵੀ 'ਜਾਇਜ਼' ਸਮਝ ਕੇ ਚਲਾ ਰਹੇ ਹਨ। ਚੀਮਾ ਨੇ ਚੇਤਾਵਨੀ ਦਿੰਦਿਆਂ ਬਗੈਰ ਦੇਰੀ ਕੀਤੇ ਸੰਤੋਖ ਸਿੰਘ ਚੌਧਰੀ ਨੂੰ ਪਾਰਟੀ 'ਚੋਂ ਬਰਖ਼ਾਸਤ ਕਰਨ ਤੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇਸ ਪੂਰੇ ਸਟਿੰਗ ਮਾਮਲੇ ਦੀ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget