ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Fatehgarh Sahib News : ਸੇਬ ਵਪਾਰੀ ਦੀ ਮਦਦ ਲਈ ਅੱਗੇ ਆਏ ਪੰਜਾਬੀ , ਵਪਾਰੀ ਨੂੰ ਦਿੱਤਾ 9 ਲੱਖ ਰੁਪਏ ਦਾ ਚੈੱਕ

Fatehgarh Sahib News : ਫਤਿਹਗੜ੍ਹ ਸਾਹਿਬ ਵਿਖੇ ਸੇਬਾਂ ਦਾ ਭਰਿਆ ਟਰੱਕ ਪਲਟਣ ਮਗਰੋਂ ਸੇਬ ਚੋਰੀ ਕਰਨ ਦੀ ਘਟਨਾ ਨੇ ਜਿੱਥੇ ਸਮੁੱਚੇ ਪੰਜਾਬੀਆਂ ਨੂੰ ਬਦਨਾਮ ਕੀਤਾ ਸੀ ,ਓਥੇ ਹੀ ਪੁਲਿਸ ਨੇ ਸੇਬ ਚੋਰੀ ਕਰਨ ਵਾਲੇ ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਸੀ।

Fatehgarh Sahib News : ਫਤਿਹਗੜ੍ਹ ਸਾਹਿਬ ਵਿਖੇ ਸੇਬਾਂ ਦਾ ਭਰਿਆ ਟਰੱਕ ਪਲਟਣ ਮਗਰੋਂ ਸੇਬ ਚੋਰੀ ਕਰਨ ਦੀ ਘਟਨਾ ਨੇ ਜਿੱਥੇ ਸਮੁੱਚੇ ਪੰਜਾਬੀਆਂ ਨੂੰ ਬਦਨਾਮ ਕੀਤਾ ਸੀ ,ਓਥੇ ਹੀ ਪੁਲਿਸ ਨੇ ਸੇਬ ਚੋਰੀ ਕਰਨ ਵਾਲੇ ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਸੀ। ਹੁਣ ਪੁਲਿਸ ਨੇ 10 ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਓਥੇ ਹੀ ਪੰਜਾਬੀਆਂ ਦੀ ਸ਼ਾਨ ਬਰਕਰਾਰ ਰੱਖਣ ਅਤੇ ਇਨਸਾਨੀਅਤ ਦਾ ਸਬੂਤ ਦਿੰਦੇ ਹੋਏ ਸਮਾਜ ਸੇਵਕਾਂ ਨੇ ਚੰਗਾ ਉਪਰਾਲਾ ਕੀਤਾ।

ਫ਼ਤਹਿਗੜ੍ਹ ਸਾਹਿਬ ਦੀ ਐਸ.ਐਸ.ਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੇ 10 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਅਜਿਹੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਓਥੇ ਹੀ ਐਸਐਸਪੀ ਨੇ ਦੱਸਿਆ ਕਿ ਸੇਬਾਂ ਦੇ ਮਾਲਕ ਦਾ 9 ਲੱਖ 12 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਸੀ, ਇਸ ਰਕਮ ਦਾ ਚੈੱਕ ਮਾਲਕ ਨੂੰ ਦਿੱਤਾ ਗਿਆ। 

ਸੇਬਾਂ ਦੇ ਮਾਲਕ ਦੀ ਮਦਦ ਕਰਨ ਵਾਲੇ ਸਮਾਜ ਸੇਵਕਾਂ ਨੇ ਕਿਹਾ ਕਿ ਜਦੋਂ ਓਹਨਾਂ ਨੇ ਸੇਬ ਚੋਰੀ ਕਰਨ ਦੀ ਵੀਡਿਓ ਦੇਖੀ ਤਾਂ ਮਨ ਨੂੰ ਧੱਕਾ ਲੱਗਿਆ। ਪੰਜਾਬੀ ਅਤੇ ਪੰਜਾਬੀਅਤ ਬਦਨਾਮ ਹੋਏ। ਇਸ ਕਰਕੇ ਓਹਨਾਂ ਨੇ ਮਦਦ ਦਾ ਮਨ ਬਣਾਇਆ ਅਤੇ ਇਹ ਚੈਕ ਦਿੱਤਾ। ਮਦਦ ਕਰਨ ਵਾਲੇ ਨੋਜਵਾਨ ਸਮਾਜ ਸੇਵੀਆਂ ਦ‍ਾ ਫਤਹਿਗੜ੍ਹ ਸਾਹਿਬ ਵਕੀਲਾਂ ਵੱਲੋਂ ਵਿਸ਼ੇਸ ਤੌਰ 'ਤੇ ਸਮਮਾਨ ਕੀਤਾ ਗਿਆ। ਅੈਡਵੋਕੇਟ ਬੀ.ਐਮ ਸਿੰਘ ਨੇ ਕਿਹਾ ਕਿ ਸੇਬ ਚੋਰੀ ਕਰਨ ਵਾਲੇ ਮਾੜੇ ਲੋਕਾਂ  ਨੂੰ ਅਜਿਹੇ ਲੋਕਾਂ ਤੋਂ ਸੇਧ ਲੈਣੀ ਚਾਹੀਦੀ ਹੈ।

ਸੇਬ ਪੇਟੀਆਂ ਦੇ ਮਾਲਕ ਨੇ ਕਿਹਾ ਕਿ ਜਦੋਂ ਡਰਾਈਵਰ ਨੇ ਫੋਨ ਕਰਕੇ ਕਿਹਾ ਕਿ ਪੰਜਾਬ ਅੰਦਰ ਸੇਬ ਦੀਆਂ ਪੇਟੀਆਂ ਚੋਰੀ ਹੋਈਆਂ ਹਨ ਤਾਂ ਉਸਨੂੰ ਯਕੀਨ ਨਹੀਂ ਹੋ ਰਿਹਾ ਸੀ। ਹੁਣ ਜਿਹੜੀ ਮਦਦ ਪੰਜਾਬੀਆਂ ਨੇ ਅੱਗੇ ਆ ਕੇ ਕੀਤੀ ਹੈ ,ਉਹ ਹਮੇਸ਼ਾਂ ਧੰਨਵਾਦੀ ਰਹਿਣਗੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
Advertisement
ABP Premium

ਵੀਡੀਓਜ਼

ਸਰਕਾਰ ਨੇ ਪੂਰੀ ਵਾਹ ਲਾ ਲਈ ਪਰ ਲੋਕਾਂ ਨੂੰ ਨਹੀਂ ਰੋਕ ਸਕੇਮੱਛੀ ਪਾਲਕਾਂ ਲਈ ਖੁਸ਼ਖ਼ਬਰੀ, ਸਰਕਾਰ ਨੇ ਕਰੋੜਾ ਦੀ ਲਾਗਤ ਨਾਲ ਬਣਾਈ ਮੱਛੀ ਮੰਡੀਬਰਨਾਲਾ ਸੀਟ ਤੇ ਕਿਸ ਦੇ ਸਿਰ ਸਜੇਗਾ ਤਾਜ?ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
Ravinder Grewal Daughter: ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
Virat Kohli: ਵਿਰਾਟ ਕੋਹਲੀ ਦੀ ਪੋਸਟ ਨੇ ਡਰਾਏ ਫੈਨਜ਼, ਤਲਾਕ ਜਾਂ ਸੰਨਿਆਸ ਨੂੰ ਲੈ ਮੱਚੀ ਹਲਚਲ, ਜਾਣੋ ਅਸਲ ਮਾਮਲਾ
ਵਿਰਾਟ ਕੋਹਲੀ ਦੀ ਪੋਸਟ ਨੇ ਡਰਾਏ ਫੈਨਜ਼, ਤਲਾਕ ਜਾਂ ਸੰਨਿਆਸ ਨੂੰ ਲੈ ਮੱਚੀ ਹਲਚਲ, ਜਾਣੋ ਅਸਲ ਮਾਮਲਾ
ਭੀਖ ਮੰਗਣ ਵਾਲੇ ਪਰਿਵਾਰ ਨੇ 20 ਹਜ਼ਾਰ ਲੋਕਾਂ ਨੂੰ ਦਿੱਤੀ ਸ਼ਾਹੀ ਪਾਰਟੀ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਭੀਖ ਮੰਗਣ ਵਾਲੇ ਪਰਿਵਾਰ ਨੇ 20 ਹਜ਼ਾਰ ਲੋਕਾਂ ਨੂੰ ਦਿੱਤੀ ਸ਼ਾਹੀ ਪਾਰਟੀ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Embed widget