Punjab News : ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 25 ਜਨਰਲ ਸਕੱਤਰਾਂ ਦੀ ਨਿਯੁਕਤੀ ਕਰਨ ਦੀ ਐਲਾਨ
ਇਸ ਬਾਰੇ ਜਾਣਕਾਰੀ ਦਿੰਦਿਆ ਸ਼੍ਰੋਮਣੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ 90 ਫੀਸਦੀ ਨੌਜਵਾਨ ਆਗੂਆਂ ਨੂੰ ਜਥੇਬੰਧਕ ਢਾਂਚੇ ਵਿੱਚ ਮਹੱਤਵਪੂਰਨ ਥਾਂ ਦਿੱਤੀ ਗਈ ਹੈ।
ਰਜਨੀਸ਼ ਕੌਰ ਦੀ ਰਿਪੋਰਟ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ।
90 ਫੀਸਦੀ ਨੌਜਵਾਨ ਆਗੂਆਂ ਨੂੰ ਜਥੇਬੰਧਕ ਢਾਂਚੇ 'ਚ ਦਿੱਤੀ ਗਈ ਮਹੱਤਵਪੂਰਨ ਥਾਂ
ਇਸ ਬਾਰੇ ਜਾਣਕਾਰੀ ਦਿੰਦਿਆ ਸ਼੍ਰੋਮਣੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ 90 ਫੀਸਦੀ ਨੌਜਵਾਨ ਆਗੂਆਂ ਨੂੰ ਜਥੇਬੰਧਕ ਢਾਂਚੇ ਵਿੱਚ ਮਹੱਤਵਪੂਰਨ ਥਾਂ ਦਿੱਤੀ ਗਈ ਹੈ। ਜਿੰਨਾਂ ਆਗੂਆਂ ਨੂੰ ਪਾਰਟੀ ਦਾ ਜਨਰਵ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਕਾਹਲੋਂ, ਕੰਵਰਜੀਤ ਸਿੰਘ ਬਰਕੰਦੀ, ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ, ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂਖੰਨਾ, ਹਰਦੀਪ ਸਿੰਘ ਡਿੰਪੀ ਢਿੱਲੋਂ, ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਯਾਦਵਿੰਦਰ ਸਿੰਘ ਯਾਦੂ, ਆਰ. ਡੀ. ਸ਼ਰਮਾ, ਤਲਬੀਰ ਸਿੰਘ ਗਿੱਲ, ਵਿਨਰਜੀਤ ਸਿੰਘ ਗੋਲਡੀ, ਕਰਨੈਲ ਸਿੰਘ ਪੀਰ ਮੁਹੰਮਦ, ਮੋਹਿਤ ਗੁਪਤਾ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਦੀਪਾ ਸੁਨਾਮ, ਕਮਲ ਚੇਤਲੀ, ਬਚਿੱਤਰ ਸਿੰਘ ਕੋਹਾੜ, ਵਿਜੇ ਦਾਨਵ ਦੇ ਨਾਮ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ