ਪੜਚੋਲ ਕਰੋ
(Source: ECI/ABP News)
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ VC ਦੀ ਨਿਯੁਕਤੀ UGC ਦੇ ਨਿਯਮਾਂ ਖਿਲਾਫ਼, ਰਾਜਪਾਲ ਨੇ ਅਹੁਦੇ ਤੋਂ ਹਟਾਉਣ ਲਈ ਕਿਹਾ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਬੀਰ ਸਿੰਘ ਗੋਸਲ ਨੂੰ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਉਪ ਕੁਲਪਤੀ ਦੇ ਅਹੁਦੇ ਤੋਂ ਹਟਾਉਣ ਲਈ ਕਿਹਾ ਹੈ।
![ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ VC ਦੀ ਨਿਯੁਕਤੀ UGC ਦੇ ਨਿਯਮਾਂ ਖਿਲਾਫ਼, ਰਾਜਪਾਲ ਨੇ ਅਹੁਦੇ ਤੋਂ ਹਟਾਉਣ ਲਈ ਕਿਹਾ Appointment of VC of Punjab Agricultural University against UGC norms, Governor asked for removal from the post ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ VC ਦੀ ਨਿਯੁਕਤੀ UGC ਦੇ ਨਿਯਮਾਂ ਖਿਲਾਫ਼, ਰਾਜਪਾਲ ਨੇ ਅਹੁਦੇ ਤੋਂ ਹਟਾਉਣ ਲਈ ਕਿਹਾ](https://feeds.abplive.com/onecms/images/uploaded-images/2022/10/18/1d3195f88847129e82bb249da5e8ce10166608489063758_original.jpg?impolicy=abp_cdn&imwidth=1200&height=675)
Dr Satbir Gosal
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਬੀਰ ਸਿੰਘ ਗੋਸਲ ਨੂੰ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਉਪ ਕੁਲਪਤੀ ਦੇ ਅਹੁਦੇ ਤੋਂ ਹਟਾਉਣ ਲਈ ਕਿਹਾ ਹੈ।
ਗੋਸਲ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰਾਜਪਾਲ, ਜੋ ਪੀਏਯੂ ਦੇ ਚਾਂਸਲਰ ਵੀ ਹਨ, ਨੇ ਕਿਹਾ ਕਿ ਗੋਸਲ ਦੀ ਨਿਯੁਕਤੀ ਪੰਜਾਬ ਸਰਕਾਰ ਵੱਲੋਂ “ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਿਨਾਂ” ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)